ਗੈਂਗਸਟਰ ਸੋਨੂੰ ਸ਼ਾਹ ਦੀ ਚੰਡੀਗੜ੍ਹ ‘ਚ ਗੋਲੀਆਂ ਮਾਰ ਕੀਤੀ ਹੱਤਿਆ
Published : Sep 28, 2019, 3:38 pm IST
Updated : Sep 28, 2019, 3:38 pm IST
SHARE ARTICLE
Sonu Shah
Sonu Shah

ਇੱਥੇ ਬੁੜੈਲ 'ਚ ਸ਼ਨੀਵਾਰ ਨੂੰ ਬਦਮਾਸ਼ ਸੋਨੂੰ ਸ਼ਾਹ ਦਾ ਗੋਲੀਆਂ ਮਾਰ ਕੇ...

ਚੰਡੀਗੜ੍ਹ: ਇੱਥੇ ਬੁੜੈਲ 'ਚ ਸ਼ਨੀਵਾਰ ਨੂੰ ਬਦਮਾਸ਼ ਸੋਨੂੰ ਸ਼ਾਹ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ੋਨਈ ਗੈਂਗ ਵਲੋਂ ਲਈ ਗਈ ਹੈ।

ਲਾਰੈਂਸ ਬਿਸ਼ੋਨਈ ਨੇ ਆਪਣੇ ਫੇਸਬੁੱਕ ਪੇਜ਼ 'ਤੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਹੈ ਕਿ ਸੋਨੂੰ ਸ਼ਾਹ ਦੀ ਮੌਤ ਨਾਲ ਬਹੁਤ ਸਾਰੇ ਗਰੀਬਾਂ ਨੂੰ ਸੁੱਖ ਦਾ ਸਾਹ ਆਵੇਗਾ ਕਿਉਂਕਿ ਉਹ ਗਰੀਬਾਂ ਨੂੰ ਨਾਜਾਇਜ਼ ਹੀ ਤੰਗ ਪ੍ਰੇਸ਼ਾਨ ਕਰਦਾ ਸੀ। ਜਾਣਕਾਰੀ ਮੁਤਾਬਕ 3 ਅਣਪਛਾਤੇ ਬਦਮਾਸ਼ ਅਚਾਨਕ ਸੋਨੂੰ ਸ਼ਾਹ ਦੇ ਦਫ਼ਤਰ 'ਚ ਵੜ ਗਏ ਅਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਸੋਨੂੰ ਸ਼ਾਹ ਅਤੇ 2 ਹੋਰ ਲੋਕ ਬੁਰੀ ਤਰ੍ਹਾਂ ਜ਼ਖਮੀਂ ਹੋ ਗਏ।

Sonu ShahSonu Shah

ਇਨ੍ਹਾਂ ਲੋਕਾਂ ਨੂੰ ਤੁਰੰਤ ਸੈਕਟਰ-32 ਦੇ ਹਸਪਤਾਲ ਭਰਤੀ ਕਰਾਇਆ ਗਿਆ, ਜਿੱਥੇ ਸੋਨੂੰ ਸ਼ਾਹ ਦੀ ਮੌਤ ਹੋ ਗਈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement