ਖਟਕੜ ਕਲਾਂ ਵਿਖੇ ਸਿਜਦਾ ਕਰਨ ਤੋਂ ਰੋਕਣ 'ਤੇ 'ਆਪ' ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ
Published : Sep 28, 2020, 1:09 pm IST
Updated : Sep 28, 2020, 1:09 pm IST
SHARE ARTICLE
Harpal Cheema
Harpal Cheema

ਇੱਥੇ ਸਭ ਦਾ ਹੱਕ ਹੈ ਕਿ ਉਹ ਸ਼ਹੀਦਾਂ ਦੀ ਧਰਤੀ ਨੂੰ ਸਿਜਦਾ ਕਰੇ - ਹਰਪਾਲ ਚੀਮਾ

ਚੰਡੀਗੜ੍ਹ - ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਚੀਮਾ ਨੇ ਖਟਕੜ ਕਲਾਂ ਵਿਖੇ ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।

Harpal Cheema At Harpal Cheema At Khatkar Kalan

ਇਸ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸਮਾਰਕ 'ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਸਿਜਦਾ ਕਰਨ ਤੋਂ ਰੋਕਣ 'ਤੇ ਪਾਰਟੀ ਵਰਕਰਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਝੜਪ ਹੋ ਗਈ।

Harpal CheemaHarpal Cheema At Khatkar Kalan

ਹਰਪਾਲ ਸਿੰਘ ਚੀਮਾ ਅਤੇ ਵਰਕਰਾਂ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਪੁੱਜਣ 'ਤੇ ਸਮਾਰਕ ਵਿਚ ਆਉਣ ਦਿੱਤਾ ਗਿਆ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਸਰਕਾਰ ਨੂੰ ਧੱਕੇਸ਼ਾਹੀ ਨਹੀਂ ਕਰਨੀ ਚਾਹੀਦੀ। ਇੱਥੇ ਸਭ ਦਾ ਹੱਕ ਹੈ ਕਿ ਉਹ ਸ਼ਹੀਦਾਂ ਦੀ ਧਰਤੀ ਨੂੰ ਸਿਜਦਾ ਕਰੇ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement