ਗੜ੍ਹਸ਼ੰਕਰ ਪੁਲਿਸ ਨੇ 450 ਨਸ਼ੀਲੀ ਗੋਲੀਆਂ ਸਮੇਤ ਮੁਲਜ਼ਮ ਨੂੰ ਕੀਤਾ ਕਾਬੂ
Published : Sep 28, 2020, 3:23 pm IST
Updated : Sep 28, 2020, 3:23 pm IST
SHARE ARTICLE
 Garhshankar police arrested the accused along with 450 narcotic pills
Garhshankar police arrested the accused along with 450 narcotic pills

ਉਕਤ ਵਿਅਕਤੀ ਤੇ ਮੁਕੱਦਮਾ ਨੰਬਰ 191 ਐਨ ਡੀ ਪੀ ਐਸ ਐਕਟ ਅਧੀਨ ਰਜਿਸਟਰ ਕਰਕੇ ਉਸ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਗੜ੍ਹਸ਼ੰਕਰ : ਜਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ੀਲੀਆਂ ਵਸਤੂਆਂ ਤੇ ਸ਼ਰਾਬ ਦੀ ਤਸਕਰੀ ਕਰਦੇ ਸਮੱਗਲਰਾਂ ਨੂੰ ਫੜਨ ਲਈ ਚਲਾਈ ਗਈ ਮੁਹਿੰਮ ਅਧੀਨ ਤੁਸ਼ਾਰ ਗੁਪਤਾ IPS ਸਹਾਇਕ ਪੁਲਿਸ ਕਪਤਾਨ ਅਤੇ ਸੁਪਰਵੀਜਨ ਅਧੀਨ ਇਕਬਾਲ ਸਿੰਘ ਐੱਸ ਐੱਚ ਓ ਥਾਣਾ ਗੜ੍ਹਸ਼ੰਕਰ ਦੀ ਹਦਾਇਤ ਤੇ ਏ. ਐਸ. ਆਈ. ਰਾਕੇਸ਼ ਥਾਣਾ ਗੜ੍ਹਸ਼ੰਕਰ ਨੇ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਭਮੀਆਂ ਰੋਡ ਤੋਂ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕਿਆ ਤੇ ਤਲਾਸ਼ੀ ਦੌਰਾਨ ਉਸ ਵਿਅਕਤੀ ਕੋਲੋਂ 450 ਨਸ਼ੀਲੀ ਗੋਲੀਆਂ ਅਲਪਰਾਜੋਲਮ ਬਰਾਮਦ ਕੀਤੀਆ।

File Photo Garhshankar police arrested the accused along with 450 narcotic pills

ਜਿਸ ਦੀ ਪਹਿਚਾਣ ਜਤਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਧਮਾਈ  ਥਾਣਾ ਗੜ੍ਹਸ਼ੰਕਰ ਵਜੋਂ ਹੋਈ ਹੈ। ਪੁਲਿਸ ਨੇ ਉਕਤ ਵਿਅਕਤੀ ਤੇ ਮੁਕੱਦਮਾ ਨੰਬਰ 191 ਐਨ ਡੀ ਪੀ ਐਸ ਐਕਟ ਅਧੀਨ ਰਜਿਸਟਰ ਕਰਕੇ ਉਸ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement