BIG BREAKING: ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂਂ ਦਿੱਤਾ ਅਸਤੀਫ਼ਾ
Published : Sep 28, 2021, 3:21 pm IST
Updated : Sep 28, 2021, 3:21 pm IST
SHARE ARTICLE
Navjot Sidhu
Navjot Sidhu

ਸਿੱਧੂ ਨੇ ਇਸ ਗੱਲ ਦੀ ਜਾਣਕਾਰੀ ਟਵੀਟ ਕਰ ਕੇ ਦਿੱਤੀ ਹੈ। 

ਚੰਡੀਗੜ੍ਹ  : ਪੰਜਾਬ ਕਾਂਗਰਸ ਦੇ ਵਿਚ ਅਜੇ ਵੀ ਸਭ ਕੁੱਝ ਠੀਕ ਨਹੀਂ ਹੋਇਆ ਹੈ। ਹੁਣ ਪੰਜਾਬ ਕਾਂਗਰਸ ਵਿਚ ਇਕ  ਵਾਰ ਫਿਰ ਵੱਡਾ ਭੂਚਾਲ ਆਇਆ ਹੈ।ਦਰਅਸਲ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਸਿੱਧੂ ਨੇ ਇਸ ਗੱਲ ਦੀ ਜਾਣਕਾਰੀ ਟਵੀਟ ਕਰ ਕੇ ਦਿੱਤੀ ਹੈ। 

 

Photo

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement