Hoshiarpur Accident News: ਮਾਤਾ ਚਿੰਤਪੁਰਨੀ ਦੇ ਮੱਥਾ ਟੇਕਣ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਦਰਦਨਾਕ ਹਾਦਸਾ
Published : Sep 28, 2024, 3:45 pm IST
Updated : Sep 28, 2024, 3:45 pm IST
SHARE ARTICLE
Hoshiarpur Accident News
Hoshiarpur Accident News

Hoshiarpur Accident News: ਪਤਨੀ ਦੀ ਮੌਤ, ਪਤੀ ਜ਼ਖ਼ਮੀ

Hoshiarpur Accident News: ਹੁਸ਼ਿਆਰਪੁਰ ਦੇ ਚਿੰਤਪੁਰਨੀ ਰੋਡ 'ਤੇ ਇਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਘਟਨਾ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਮਾਹਿਰਾਂ ਅਨੁਸਾਰ ਐਕਟਿਵਾ ਸਵਾਰ ਜੋੜਾ ਲੁਧਿਆਣਾ ਤੋਂ ਚਿੰਤਪੁਰਨੀ ਮੱਥਾ ਟੇਕਣ ਜਾ ਰਿਹਾ ਸੀ।

ਇਸ ਦੌਰਾਨ ਜਦੋਂ ਉਹ ਚੌਹਾਲ ਕੋਲ ਪਹੁੰਚੇ ਤਾਂ ਇਕ ਤੇਜ਼ ਰਫਤਾਰ ਟਿੱਪਰ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਪਤੀ ਗੰਭੀਰ ਜ਼ਖ਼ਮੀ ਹੋ ਗਿਆ।  

ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ, ਜਿਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਟਿੱਪਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement