Punjab News: ਧਨਾਢਾਂ ਦੀ ਖੇਡ ਬਣੀ ਸਰਪੰਚੀ; ਸਾਢੇ 35 ਲੱਖ ਰੁਪਏ ਦੀ ਬੋਲੀ ਲਗਾ ਕੇ ਬਣਿਆ ਪਿੰਡ ਦਾ ਸਰਪੰਚ
Published : Sep 28, 2024, 1:24 pm IST
Updated : Sep 28, 2024, 1:30 pm IST
SHARE ARTICLE
Sarpanchi became a game of riches
Sarpanchi became a game of riches

Punjab News: ਪਿੰਡ ਕੋਠੇ ਚੀਦਿਆ ਵਾਲੇ 'ਚ ਲੱਗੀ ਸਰਪੰਚੀ ਨੂੰ ਲੈ ਕੇ ਬੋਲੀ

 

Punjab News: ਸਰਪੰਚੀ ਧਨਾਢਾਂ ਦੀ ਖੇਡ ਬਣ ਕੇ ਰਹਿ ਗਈ ਹੈ। ਸਰਮਾਏਦਾਰਾਂ ਨੇ ਬੋਲੀ ਲਗਾ ਕੇ ਸਾਢੇ 35 ਲੱਖ 'ਚ ਸਰਪੰਚੀ ਦਾ ਸੌਦਾ ਕੀਤਾ ਹੈ। ਭਾਰਤੀ ਸੰਵਿਧਾਨ, ਚੋਣ ਕਮਿਸ਼ਨ ਅਤੇ ਲੋਕਤੰਤਰ ਦੇ ਨਿਯਮਾਂ ਨੂੰ ਅੱਖੋਂ-ਪਰੋਖੇ ਕਰ ਕੇ ਗਿੱਦੜਬਾਹਾ ਅਧੀਨ ਆਉਂਦੇ ਅਬਲੂ ਕੋਟਲੀ ਦੇ ਨੇੜਲੇ ਕੋਠੇ ਚੀਦਿਆ ਵਾਲੇ ਦੇ ਸਰਪੰਚ ਨੂੰ ਚੁਣਨ ਵਾਸਤੇ ਬੋਲੀ ਲੱਗੀ।

ਪੜ੍ਹੋ ਇਹ ਖ਼ਬਰ :  Bhaheed Bhagat Singh: ਜਨਮ ਦਿਹਾੜੇ 'ਤੇ ਵਿਸ਼ੇਸ਼: ਬਹਾਦਰੀ ਦੀ ਮਿਸਾਲ ਸਨ ਸ਼ਹੀਦ ਭਗਤ ਸਿੰਘ

 ਬੋਲੀ ਦੀ ਰਕਮ, ਗੁਰਦੁਆਰਾ ਸਾਹਿਬ ਨੂੰ ਦੇਣ ਦਾ ਫੈਸਲਾ ਹੋਇਆ। ਜਿਸ ਵਿੱਚ ਵੱਡੇ ਜਿਮੀਦਾਰਾਂ ਨੇ ਇੱਕ-ਦੂਜੇ ਨਾਲੋਂ ਵੱਧ ਚੜ੍ਹ ਕੇ ਆਪਣੀ ਆਰਥਿਕ ਸ਼ਕਤੀ ਦਾ ਪ੍ਰਦਰਸ਼ਨ ਕੀਤਾ। ਬੋਲੀ ਦੇ ਅੰਤ ਤੱਕ ਫੈਸਲਾ 35 ਲੱਖ 50 ਹਜ਼ਾਰ ਵਿੱਚ ਹੋ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement