'ਅਗਲੀ ਰਣਨੀਤੀ ਵਾਸਤੇ 5 ਮੈਂਬਰੀ ਕਮੇਟੀ ਬਣਾਈ'
Published : Oct 28, 2020, 6:37 am IST
Updated : Oct 28, 2020, 6:37 am IST
SHARE ARTICLE
image
image

'ਅਗਲੀ ਰਣਨੀਤੀ ਵਾਸਤੇ 5 ਮੈਂਬਰੀ ਕਮੇਟੀ ਬਣਾਈ'

ਚੰਡੀਗੜ੍ਹ, 27 ਅਕਤੂਬਰ (ਜੀ.ਸੀ. ਭਾਰਦਵਾਜ): ਪੰਜਾਬ-ਹਰਿਆਣਾ 'ਚ ਰੇਲ ਰੋਕੋ ਅੰਦੋਲਨ ਅਤੇ ਕੇਂਦਰੀ ਖੇਤੀ ਐਕਟਾਂ ਵਿਰੁਧ ਚਲਾਏ ਜਾ ਰਹੇ ਕਿਸਾਨੀ ਸੰਘਰਸ਼ ਨੂੰ ਦੇਸ਼ਵਿਆਪੀ ਬਣਾਉਣ ਅਤੇ ਅੰਦੋਲਨ ਨੂੰ ਅੱਗੇ ਚਲਾਉਣ ਲਈ ਅੱਜ ਦਿੱਲੀ 'ਚ 15 ਸੂਬਿਆਂ ਤੋਂ ਆਏ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਬੈਠਕ ਕਰ ਕੇ ਫ਼ੈਸਲਾ ਕੀਤਾ ਕਿ 5 ਨਵੰਬਰ ਸ਼ੁਕਰਵਾਰ ਨੂੰ ਸਾਰੇ ਦੇਸ਼ ਵਿਚ ਚੱਕਾ ਜਾਮ ਕਰਨ ਦਾ ਤਹਈਆ ਕੀਤਾ ਹੈ। ਮੀਟਿੰਗ ਵਿਚ ਸ਼ਾਮਲ ਹੋਏ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਰੋਜ਼ਾਨਾ ਸਪੋਕਸਮੈਨ ਨੂੰ ਦਸਿਆ ਕਿ ਇਹ ਚੱਕਾ ਜਾਮ ਯਾਨੀ ਸੜਕ ਆਵਾਜਾਈ 5 ਨਵੰਬਰ ਨੂੰ ਕੇਵਲ ਚਾਰ ਘੰਟੇ ਵਾਸਤੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤਕ ਬੰਦ ਕੀਤੀ ਜਾਣੀ ਹੈ। ਸ. ਰਾਜੇਵਾਲ ਨੇ ਕਿਹਾ ਕਿ ਪੰਜਾਬ ਵਿਚ ਰੇਲ ਰੋਕੋ ਪ੍ਰੋਗਰਾਮ ਹੇਠ ਕੇਵਲ ਸਮਾਨ ਢੋਣ ਯਾਨੀ ਕੋਇਲਾ ਖਾਦ ਲਿਜਾਣ ਦੇ ਡੱਬਿਆਂ ਨੂੰ ਹੀ ਚਲਾਉਣ ਦੀ ਇਜਾਜ਼ਤ ਦਿਤੀ ਗਈ ਹੈ
imageimage

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement