ਗ੍ਰਾਹਕ ਸੇਵਾ ਕੇਂਦਰ 'ਚ ਵੱਡੀ ਲੁੱਟ ਦੀ ਵਾਰਦਾਤ, ਸੰਨ੍ਹ ਲਗਾ ਕੇ ਉਡਾਈ ਇਕ ਲੱਖ ਰੁਪਏ ਦੀ ਨਕਦੀ
Published : Oct 28, 2020, 12:32 pm IST
Updated : Oct 28, 2020, 12:32 pm IST
SHARE ARTICLE
loot
loot

ਸੀ. ਸੀ. ਟੀ. ਵੀ. ਕੈਮਰੇ ਦੀ ਡੀ. ਵੀ. ਆਰ. ਵੀ ਨਾਲ ਹੀ ਲੈ ਗਏ।

ਧਾਰੀਵਾਲ- ਪੰਜਾਬ ਹੀ ਨਹੀਂ ਦੇਸ਼ 'ਚ ਵੀ ਰੋਜਾਨਾ ਚੋਰੀ ਦੇ ਮਾਮਲੇ ਵੱਧ ਰਹੇ ਹਨ। ਇਸ ਦੇ ਚੱਲਦੇ ਅੱਜ ਥਾਣਾ ਧਾਰੀਵਾਲ ਅਧੀਨ ਪੈਂਦੇ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਕੋਲ ਸਥਿਤ ਗ੍ਰਾਹਕ ਸੇਵਾ ਕੇਂਦਰ 'ਚ ਚੋਰ ਨਕਦੀ ਲੈ ਕੇ ਫਰਾਰ ਹੋ ਗਏ।  ਦੱਸ ਦੇਈਏ ਕਿ ਬੀਤੀ ਰਾਤ ਚੋਰਾਂ ਵਲੋਂ ਸੰਨ੍ਹ ਲਗਾ ਕੇ ਇਕ ਲੱਖ ਵੀਹ ਹਜ਼ਾਰ ਰੁਪਏ ਦੀ ਨਕਦੀ ਚੋਰੀ ਕੀਤੀ ਗਈ ਹੈ। 

Loot case register against two ASI in father anthony raid matter

ਇਸ ਸਬੰਧੀ ਜਾਣਕਾਰੀ ਦਿੰਦਿਆਂ ਗ੍ਰਾਹਕ ਸੇਵਾ ਕੇਂਦਰ ਦੇ ਮਾਲਕ ਗੁਰਬਚਨ ਸਿੰਘ ਨੇ ਦੱਸਿਆ ਕਿ ਉਸ ਨੇ ਅੱਜ ਸਵੇਰੇ ਜਦ ਆ ਕੇ ਦੇਖਿਆ ਤਾਂ ਸ਼ਟਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਸ਼ਟਰ ਉੱਪਰ ਹੋਇਆ ਸੀ ਅਤੇ ਦੁਕਾਨ ਖੁੱਲ੍ਹੀ ਪਈ ਸੀ। ਜਦ ਉਸ ਨੇ ਅੰਦਰ ਆ ਕੇ ਦੇਖਿਆ ਤਾਂ ਗੱਲੇ 'ਚ ਪਈ ਇਕ ਲੱਖ ਵੀਹ ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋ ਚੁੱਕੀ ਸੀ। ਪੀੜਤ ਮਾਲਕ ਨੇ ਦੱਸਿਆ ਕਿ ਚੋਰ ਜਾਣ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਡੀ. ਵੀ. ਆਰ. ਵੀ ਨਾਲ ਹੀ ਲੈ ਗਏ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement