
ਛੋਟੀਆਂ ਬੱਚੀਆਂ ਨਾਲ ਜੁਰਮਾਂ ਵਿਰੁਧ ਆਵਾਜ਼ ਚੁੱਕਣ ਲੋਕ : ਮਨੀਸ਼ਾ ਗੁਲਾਟੀ
ਅੰਮ੍ਰਿਤਸਰ, 27 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਹਰ ਦਿਨ ਹੀ ਕਿਸੇ ਨਾ ਕਿਸੇ ਜ਼ਿਲ੍ਹੇ, ਪਿੰਡ, ਕਸਬੇ ਜਾਂ ਫਿਰ ਮੁਹੱਲੇ ਵਿਚ ਬਲਾਤਕਾਰ ਜਿਹੀਆਂ ਘਟਨਾਵਾਂ ਸੁਣਨ ਨੂੰ ਮਿਲ ਹੀ ਜਾਂਦੀਆਂ ਹਨ। ਇਸ ਬਾਰੇ ਅੱਜ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੰਮ੍ਰਿਤਸਰ ਦੀ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਔਰਤਾਂ ਨਾਲ ਸਮਾਜ 'ਚ ਹੋਏ ਜੁਰਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਹੋਣਾ ਚਾਹੀਦਾ ਹੈ। ਇਸ ਤੋਂ ਬਾਅਦ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ 'ਚ ਛੋਟੀਆਂ ਬੱਚੀਆਂ ਨਾਲ ਜੁਰਮਾਂ ਵਿਰੁਧ ਆਵਾਜ਼ ਚੁੱਕਣ। ਦਸ ਦੇਈਏ ਕਿ ਬੀਤੇ ਦਿਨ ਹੀ ਸ਼ਹਿਰ ਦੀ ਇਕ ਕੁੜੀ ਦਾ ਪਰਵਾਰਕ ਵਿਵਾਦ ਸੁਲਝਾਉਣ ਅਤੇ ਉਸ ਨੂੰ ਇਨਸਾਫ਼ ਦਵਾਉਣ ਦੇ ਲਈ ਸੋਮਵਾਰ ਨੂੰ ਪੰਜਾਬ ਰਾਜ ਮਹਿਲਾ ਆਯੋਗ ਦੀimage