ਪਰਾਲੀ ਦੇ ਧੂੰਏਂ ਕਾਰਨ ਵਾਪਰਿਆ ਹਾਦਸਾ ਪਰਿਵਾਰ ਦੇ ਪੰਜ ਵਿਅਕਤੀਆਂ ਦੀ ਮੌਤ
Published : Oct 28, 2020, 8:31 pm IST
Updated : Oct 28, 2020, 8:33 pm IST
SHARE ARTICLE
Accident
Accident

ਪਰਾਲੀ ਦੇ ਧੂੰਏਂ ਕਾਰਨ ਹਾਦਸਾ ਵਾਪਰਿਆ

ਬਠਿੰਡਾ :ਬਠਿਡਾ ਦੇ ਨੇੜਲੇ ਪਿੰਡ ਕੋਟਸ਼ਮੀਰ ਕੋਲ ਇਕ ਟਰਾਲੇ ਅਤੇ ਕਾਰ ਦਾ ਐਕਸੀਡੈਂਟ ਹੋਣ ਕਾਰਨ ਮਹਿਲਾ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ । ਇਨ੍ਹਾਂ ਵਿਚ ਇੱਕ ਚਾਰ ਸਾਲ ਦੀ ਬੱਚੀ ਹੈ । ਮ੍ਰਿਤਕਾਂ ਬਠਿਡਾ ਦੇ ਸਰਕਾਰੀ ਹਸਪਤਾਲ ਲਜਾਇਆ ਗਿਆ , ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ । ਇਹ ਐਕਸੀਡੈਂਟ ਪਰਾਲੀ ਦੇ ਧੂੰਏਂ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ । ਇਨ੍ਹਾਂ ਵਿਚ ਇਕ ਬੱਚੀ ਵੀ ਸ਼ਾਮਲ ਹੈ । ਜਾਣਕਾਰੀ ਅਨੁਸਾਰ ਮ੍ਰਿਤਕ ਪਰਿਵਾਰ ਬਠਿੰਡਾ ਤੋਂ ਦਵਾਈ ਲੈ ਕੇ ਆਪਣੇ ਪਿੰਡ ਜਾ ਰਿਹਾ ਸੀ । ਪਰਾਲੀ ਦੇ ਧੂੰਏਂ ਕਾਰਨ ਉਨਾਂ ਦੀ ਕਾਰ ਟਰਾਲੇ ਨਾਲ ਟਕਰਾ ਗਈ ਤੇ  ਇਹ ਹਾਦਸਾ ਵਾਪਰਿਆ ਹੈ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement