ਮੁੱਖ ਮਾਰਗ 'ਤੇ ਭਿੜੇ ਦੋ ਟਰੱਕ, ਚਾਲਕਾਂ ਦੀ ਮੌਤ
Published : Oct 28, 2020, 7:06 am IST
Updated : Oct 28, 2020, 7:06 am IST
SHARE ARTICLE
image
image

ਮੁੱਖ ਮਾਰਗ 'ਤੇ ਭਿੜੇ ਦੋ ਟਰੱਕ, ਚਾਲਕਾਂ ਦੀ ਮੌਤ

ਫ਼ਿਰੋਜ਼ਪੁਰ, 27 ਅਕਤੂਬਰ (ਪ.ਪ) : ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਹੋਏ ਇਕ ਭਿਆਨਕ ਸੜਕ ਹਾਦਸੇ 'ਚ ਦੋਵਾਂ ਟਰੱਕਾਂ ਦੇ ਚਾਲਕਾਂ ਦੀ ਮੌਕੇ 'ਤੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਖਾਈ ਨਜ਼ਦੀਕ ਬੀਤੀ ਦੇਰ ਰਾਤ ਦੋ ਟਰੱਕਾਂ ਦੀ ਆਹਮੋ-ਸਾਹਮਣੇ ਹੋਈ ਜਬਰਦਸਤ ਟੱਕਰ ਹੋ ਗਈ, ਜਿਸ ਦੌਰਾਨ ਜਲਾਲਾਬਾਦ ਟਰੱਕ ਦੇ ਸਹਾਇਕ ਕੰਨੈਕਟਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਟਰੱਕ ਮਾਲਕ ਹਰਪ੍ਰੀਤ ਹੈਪੀ ਦਾ 14 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ।
imageimage

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement