
'ਬਿਨਾਂ ਲਾਇਸੈਂਸ ਤੋਂ ਨਹੀਂ ਵੇਚੇ ਜਾ ਸਕਦੇ ਪਟਾਕੇ'
ਬਰਨਾਲਾ: ਪਟਾਕਿਆਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਲੋਕ ਗੈਰ-ਕਾਨੂੰਨੀ ਢੰਗ ਨਾਲ ਪਟਾਕਿਆਂ ਨੂੰ ਗੋਦਾਮਾਂ ਵਿੱਚ ਭਰ ਰਹੇ ਹਨ। ਬਰਨਾਲਾ ਸ਼ਹਿਰ ਵਿੱਚ ਅਜਿਹੇ ਕਈ ਗੋਦਾਮ (Recover large number of illegally stored firecrackers) ਵੀ ਫੜੇ ਗਏ ਹਨ।
ਹੋਰ ਵੀ ਪੜ੍ਹੋ: ਕਿਸਾਨ ਬੀਬੀਆਂ ਨੂੰ ਕੁਚਲਣ ਦੀ ਘਟਨਾ ’ਤੇ ਕੈਪਟਨ ਨੇ ਜਤਾਇਆ ਦੁੱਖ, ਮੁਆਵਜ਼ੇ ਦੀ ਕੀਤੀ ਮੰਗ
Firecrackers
ਬਰਨਾਲਾ ਦੇ ਐਸਡੀਐਮ ਬਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਦੇ ਆਧਾਰ ’ਤੇ ਜਾਣਕਾਪੀ ਮਿਲੀ ਸੀ ਕਿ ਸ਼ਹਿਰ ਦੇ ਕਈ ਰਿਹਾਇਸ਼ੀ ਇਲਾਕਿਆਂ ਅਤੇ ਬਾਹਰੀ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ (Recover large number of illegally stored firecrackers) ਪਟਾਕਿਆਂ ਨੂੰ ਨਾਜਾਇਜ਼ ਤਰੀਕੇ ਨਾਲ ਸਟੋਰ ਕੀਤਾ ਗਿਆ ਹੈ।
Firecrackers
ਹੋਰ ਵੀ ਪੜ੍ਹੋ: ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਫਿਲੌਰ ਨਾਕੇ ਦੀ ਕੀਤੀ ਅਚਨਚੇਤੀ ਚੈਕਿੰਗ
ਵਾਲੀਆ ਨੇ ਦੱਸਿਆ ਕਿ ਦੇਰ ਰਾਤ ਦੇ ਹਨੇਰੇ 'ਚ ਪੁਲਿਸ ਫੋਰਸ ਨਾਲ ਕਈ ਗੋਦਾਮਾਂ 'ਤੇ ਛਾਪੇਮਾਰੀ ਕੀਤੀ (Recover large number of illegally stored firecrackers) ਗਈ। ਇਸ ਦੌਰਾਨ ਕਰੋੜਾਂ ਰੁਪਏ ਦੇ ਪਟਾਕੇ ਬਰਾਮਦ ਹੋਏ ਗਏ। ਫਿਲਹਾਲ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
crackers
ਡੀਸੀ ਅਤੇ ਐਸਐਸਪੀ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਬਿਨਾਂ ਲਾਇਸੈਂਸ ਤੋਂ ਪਟਾਕੇ ਨਹੀਂ ਵੇਚੇ ਜਾ ਸਕਦੇ। ਇਸ ਗੈਰ-ਕਾਨੂੰਨੀ ਤਰੀਕੇ ਨਾਲ ਪਟਾਕੇ ਸਟੋਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਹੋਰ ਵੀ ਪੜ੍ਹੋ: ਜੰਮੂ-ਕਸ਼ਮੀਰ ਦੇ ਡੋਡਾ ਵਿਚ ਦਰਦਨਾਕ ਹਾਦਸਾ, ਮਿੰਨੀ ਬੱਸ ਖਾਈ ਵਿਚ ਡਿੱਗੀ, 8 ਲੋਕਾਂ ਦੀ ਮੌਤ |