ਪੰਜਾਬ ਕਾਂਗਰਸ ਨੇ ਯੂਥ ਅਕਾਲੀ ਆਗੂ ਪਰਮਿੰਦਰ ਸਿੰਘ ਬਰਾੜ ਨੂੰ ਬਣਾਇਆ ਰਣਨੀਤੀਕਾਰ
Published : Oct 28, 2021, 4:30 pm IST
Updated : Oct 28, 2021, 6:47 pm IST
SHARE ARTICLE
 Parminder Singh Brar
Parminder Singh Brar

ਪ੍ਰਸ਼ਾਂਤ ਕਿਸ਼ੋਰ ਦੀ ਥਾਂ ਰਣਨੀਤੀ ਘੜਣਗੇ ਕਾਂਗਰਸ ਲਈ

 

ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਯੂਥ ਅਕਾਲੀ ਆਗੂ ਪਰਮਿੰਦਰ ਸਿੰਘ ਬਰਾੜ ਕਾਂਗਰਸ ’ਚ ਸ਼ਾਮਲ ਹੋ ਗਏ। ਦਿੱਲੀ ਵਿੱਚ ਰਾਹੁਲ ਗਾਂਧੀ ਤੇ ਮੁੱਖਮੰਤਰੀ ਚੰਨੀ ਦੀ ਹਾਜ਼ਰੀ 'ਚ ਕਾਂਗਰਸ 'ਚ ਸ਼ਾਮਲ ਹੋਏ ਹਨ। ਇਸ ਮੌਕੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਵੀ ਰਹੇ ਮੌਜੂਦ ਸਨ।


 

 

ਪੰਜਾਬ ਕਾਂਗਰਸ ਨੇ ਪਰਮਿੰਦਰ ਸਿੰਘ ਬਰਾੜ ਨੂੰ  ਰਣਨੀਤੀਕਾਰ ਬਣਾਇਆ  ਹੈ। ਹੁਣ ਪ੍ਰਸ਼ਾਂਤ ਕਿਸ਼ੋਰ ਦੀ ਥਾਂ ਪਰਮਿੰਦਰ ਸਿੰਘ ਬਰਾੜ ਕਾਂਗਰਸ ਲਈ ਰਣਨੀਤੀ ਘੜਣਗੇ। ਮਿਲੀ ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਬਰਾੜ ਪਿਛਲੇ 25 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰ ਰਹੇ ਸਨ। ਦੱਸ ਦੇਈਏ ਕਿ ਬਤੌਰ SOI ਪ੍ਰਧਾਨ ਪਰਮਿੰਦਰ ਸਿੰਘ ਬਰਾੜ ਦਾ ਪ੍ਰਦਰਸ਼ਨ ਬਹੁਤ ਚੰਗਾ ਨਹੀਂ ਰਿਹਾ, ਜਿਸ ਕਾਰਨ ਉਹ ਲੰਬੇ ਸਮੇਂ ਤੋਂ ਪਾਰਟੀ ਪਾਸੋਂ ਦਰਕਿਨਾਰ ਚੱਲ ਰਹੇ ਸਨ।

ਹਾਲਾਂਕਿ ਇਹ ਵੀ ਸੱਚ ਹੈ ਕਿ ਉਹ ਬਿਕਰਮ ਮਜੀਠੀਆ ਦੇ ਬੇਹੱਦ ਖ਼ਾਸ ਸਨ। ਬਰਾੜ ਨੂੰ ਕਾਂਗਰਸ ਪਾਰਟੀ ’ਚ ਸ਼ਾਮਲ ਕਰਵਾਉਣ ਤੋਂ ਬਾਅਦ ਜਨਰਲ ਸਕੱਤਰ ਕਾਂਗਰਸ ਕੇ.ਸੀ. ਵੀਨੂੰਗੋਪਾਲ ਨੇ ਮੁਬਾਰਕਾਂ ਦਿੱਤੀਆਂ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement