Moga News : ਮੋਗਾ ਪੁਲਿਸ ਨੇ 8 ਪੀਸੀਆਰ ਵੈਨਾਂ, 18 ਮੋਟਰਸਾਈਕਲ ਅਤੇ 5 ਐਕਟਿਵਾ ਨੂੰ ਅਪਰਾਧ ਅਤੇ ਸਨੈਚਿੰਗ ਨੂੰ ਕਾਬੂ ਕਰਨ ਲਈ ਕੀਤਾ ਰਵਾਨਾ

By : BALJINDERK

Published : Oct 28, 2024, 5:29 pm IST
Updated : Oct 28, 2024, 5:29 pm IST
SHARE ARTICLE
ਮੋਗਾ ਦੇ SSP ਅਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਾਹਨਾਂ ਨੂੰ ਹਰੀ ਝੰਡੀ ਦੇ ਰਵਾਨਾ ਕਰਦੇ ਹੋਏ
ਮੋਗਾ ਦੇ SSP ਅਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਾਹਨਾਂ ਨੂੰ ਹਰੀ ਝੰਡੀ ਦੇ ਰਵਾਨਾ ਕਰਦੇ ਹੋਏ

Moga News : ਮੋਗਾ ਦੇ SSP ਅਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦਿਖਾਈ ਹਰੀ ਝੰਡੀ, ਸਾਰੇ ਵਾਹਨ ਜੀਪੀਐਸ ਨਾਲ ਜੁੜੇ ਹੋਣਗੇ

Moga News : ਜ਼ਿਲ੍ਹੇ ਨੂੰ ਮੁੜ ਅਪਰਾਧ ਮੁਕਤ ਬਣਾਉਣ ਲਈ ਮੋਗਾ ਪੁਲਿਸ ਨੇ ਹੁਣ ਜ਼ਿਲ੍ਹੇ ਭਰ ਵਿੱਚ ਆਪਣੀਆਂ ਪੀ.ਸੀ.ਆਰ ਟੀਮਾਂ ਦਾ ਵਿਸਤਾਰ ਕੀਤਾ ਹੈ ਅਤੇ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ 8 ਪੀ.ਸੀ.ਆਰ ਵੈਨਾਂ, 18 ਮੋਟਰਸਾਈਕਲਾਂ ਅਤੇ 5 ਐਕਟਿਵਾ ਮਹਿਲਾ ਪੁਲਿਸ ਮੁਲਾਜ਼ਮਾਂ ਲਈ ਤਾਇਨਾਤ ਕੀਤੀਆਂ ਗਈਆਂ ਹਨ।

1

 ਜਿਸ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਖਾਸ ਕਰਕੇ ਤਿਉਹਾਰਾਂ ਦੇ ਦਿਨਾਂ ’ਚ ਬਾਜ਼ਾਰਾਂ ਵਿੱਚ ਭਾਰੀ ਭੀੜ ਨੂੰ ਕਾਬੂ ਕਰਨਾ ਹੈ। ਸਾਰੇ ਵਾਹਨ ਜੀਪੀਐਸ ਨਾਲ ਜੁੜੇ ਹੋਣਗੇ ਅਤੇ ਕੰਟਰੋਲ ਐਸਐਸਪੀ ਦਫ਼ਤਰ ’ਚ ਹੋਵੇਗਾ। 

1

ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਹਰ ਚੰਗੀ ਸੇਵਾ ਪ੍ਰਦਾਨ ਕਰਨ ਲਈ ਵਚਨਬੱਧ ਹੈ।

(For more news apart from Moga Police has deployed 8 PCR vans, 18 motorcycles and 5 Activas to control crime and snatching. News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement