Punjab News: ਸੀਨੀਅਰ IPS ਅਧਿਕਾਰੀ ਹਰਚਰਨ ਸਿੰਘ ਭੁੱਲਰ ਨੇ ਰੋਪੜ ਰੇਂਜ ਦੇ DIG ਵਜੋਂ ਸੰਭਾਲਿਆ ਅਹੁਦਾ
Published : Nov 28, 2024, 10:39 am IST
Updated : Nov 28, 2024, 10:39 am IST
SHARE ARTICLE
Senior IPS officer Harcharan Singh Bhullar took charge as DIG of Ropar range
Senior IPS officer Harcharan Singh Bhullar took charge as DIG of Ropar range

Punjab News: ਲੋਕਾਂ ਨੂੰ ਅਪੀਲ ਕੀਤੀ ਕਿ ਅਪਰਾਧੀਆਂ ਦੀ ਸੂਚਨਾ ਪੁਲਿਸ ਨੂੰ ਦਿਉ, ਤੁਹਾਡਾ ਨਾਮ ਗੁਪਤ ਰੱਖਿਆ ਜਾਵੇਗਾ

 

Punjab News:  ਸੀਨੀਅਰ ਆਈਪੀਐਸ ਅਧਿਕਾਰੀ ਹਰਚਰਨ ਸਿੰਘ ਭੁੱਲਰ ਨੇ ਬੁਧਵਾਰ ਨੂੰ ਰੋਪੜ ਰੇਂਜ ਦੇ ਡੀਆਈਜੀ (ਡਿਪਟੀ ਇੰਸਪੈਕਟਰ ਜਨਰਲ) ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਦੇ ਸਹਿਯੋਗ ਨਾਲ ਅਪਰਾਧਾਂ ’ਤੇ ਨਕੇਲ ਕੱਸਣ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦਾ ਵਾਅਦਾ ਕੀਤਾ।

ਭੁੱਲਰ ਨੇ ਕਿਹਾ ਕਿ ਮੁਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਅਪਰਾਧ ਨੂੰ ਕਾਬੂ ਕਰਨਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਪਰਾਧੀਆਂ ਦੀ ਸੂਚਨਾ ਪੁਲਿਸ ਨੂੰ ਦਿਉ, ਤੁਹਾਡਾ ਨਾਮ ਗੁਪਤ ਰੱਖਿਆ ਜਾਵੇਗਾ। ਲੋਕਾਂ ਦੇ ਸਹਿਯੋਗ ਤੋਂ ਬਿਨਾਂ ਅਪਰਾਧ ਨੂੰ ਕਾਬੂ ਕਰਨਾ ਮੁਸ਼ਕਲ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement