
ਕਿਸਾਨਾਂ ਨੂੰ ਸ਼ਹਿਰੀ ਨਕਸਲੀ'ਜਾਂ ਹੋਰ ਘਟੀਆ ਨਾਵਾਂ ਨਾਲ ਜੋੜ ਕੇ ਬਦਨਾਮ ਕਰਨਾ ਬੰਦ ਕਰੇਭਾਜਪਾ ਕੈਪਟਨ
ਚੰਡੀਗੜ੍ਹ, 27 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰਾਂ ਵਲੋਂ ਸੰਘਰਸ਼ਸ਼ੀਲ ਕਿਸਾਨਾਂ ਵਿਰੁਧ ਅਪਮਾਨਜਨਕ ਭਾਸ਼ਾ ਵਰਤਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਭਾਜਪਾ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਪਾਰਟੀ ਨੂੰ ਇਨਸਾਫ਼ ਦੀ ਸੱਚੀ ਲੜਾਈ ਲੜ ਰਹੇ ਕਿਸਾਨਾਂ ਨੂੰ 'ਸ਼ਹਿਰੀ ਨਕਸਲੀ', 'ਖ਼ਾਲਿਸਤਾਨੀ' ਅਤੇ 'ਬਦਮਾਸ਼' ਵਰਗੇ
image