ਪੰਜਾਬ ਨੂੰ ਤਰੱਕੀ ਦੀਆਂ ਰਾਹਾਂ 'ਤੇ ਲਿਆਉਣ ਵਾਲੀ BJP ਇਕਲੌਤੀ ਪਾਰਟੀ : ਫਤਿਹਜੰਗ ਸਿੰਘ ਬਾਜਵਾ 
Published : Dec 28, 2021, 6:42 pm IST
Updated : Dec 28, 2021, 6:42 pm IST
SHARE ARTICLE
BJP is the only party to bring Punjab on the path of progress: Fateh Jang Singh Bajwa
BJP is the only party to bring Punjab on the path of progress: Fateh Jang Singh Bajwa

ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਤਾਰੀਫਾਂ ਦੇ ਬੰਨ੍ਹੇ ਪੁਲ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸੀ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਮੀਡੀਆ ਨਾਲ ਗਲਬਾਤ ਕੀਤੀ  ਜਿਸ ਵਿਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਤਾਰੀਫਾਂ ਦੇ ਪੁਲ ਬੰਨ੍ਹੇ।  

fatehjang singh bajwa fatehjang singh bajwa

ਉਨ੍ਹਾਂ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਵਲੋਂ ਜੋ ਵੀ ਹੁਕਮ ਲਗਾਇਆ ਜਾਵੇਗਾ ਉਸ ਦੀ ਇੰਨ ਬਿੰਨ ਪਾਲਣਾ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇਸ਼ ਲਈ ਜੋ ਵੀ ਕਰ ਰਹੇ ਹਨ ਉਹ ਸ਼ਲਾਘਾਯੋਗ ਹੈ। ਮੈਨੂੰ ਪਤਾ ਹੈ ਕਿ ਜੇਕਰ ਪੰਜਾਬ ਨੂੰ ਤਰੱਕੀ ਦੀ ਰਾਹ 'ਤੇ ਲੈ ਕੇ ਜਾਣਾ ਹੈ ਤਾਂ ਇੱਕ ਹੀ ਜਗ੍ਹਾ ਹੈ ਅਤੇ ਉਹ ਹੈ ਭਾਰਤੀ ਜਨਤਾ ਪਾਰਟੀ।  

fatehjang singh bajwa fatehjang singh bajwa

ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਮੌਕਾ ਦੇਵੇਗੀ ਤਾਂ ਉਹ ਚੋਣ ਮੈਦਾਨ ਵਿਚ ਵੀ ਜ਼ਰੂਰ ਉਤਰਨਗੇ। ਬਾਜਵਾ ਨੇ ਕਿਹਾ ਕਿ ਉਹ BJP ਦਾ ਝੰਡਾ ਲੈ ਕੇ ਪੰਜਾਬ ਜਾਣਗੇ ਅਤੇ ਆਉਣ ਵਾਲੇ ਦੋ-ਤਿੰਨ ਹਫ਼ਤਿਆਂ ਵਿਚ ਇਹ ਸਾਰੇ ਦੇਖ ਲੈਣਗੇ ਕਿ ਭਾਜਪਾ ਦਾ ਝੰਡਾ ਕਿਵੇਂ ਬੁਲੰਦ ਹੁੰਦਾ ਹੈ।

fatehjang singh bajwa fatehjang singh bajwa

ਜ਼ਿਕਰਯੋਗ ਹੈ ਕਿ ਹਲਕਾ ਕਾਦੀਆ ਤੋਂ ਵਿਧਾਇਕ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਤੇ ਇਸ ਦੇ ਨਾਲ ਬਲਵਿੰਦਰ ਲਾਡੀ ਸਣੇ ਕਈ ਵੱਡੇ ਆਗੂ ਅੱਜ ਬੀਜੇਪੀ 'ਚ ਸ਼ਾਮਲ ਹੋਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement