TarnTaran Sahib News : 8 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਮੌਤ

By : GAGANDEEP

Published : Dec 28, 2023, 3:39 pm IST
Updated : Dec 28, 2023, 3:39 pm IST
SHARE ARTICLE
 The Married youth shot himself in Tarn Taran Sahib news in punjabi
The Married youth shot himself in Tarn Taran Sahib news in punjabi

TarnTaran Sahib News: ਪੁਲਿਸ ਮਾਮਲੇ ਦੀ ਕਰ ਰਹੀ ਜਾਂਚ

 The Married youth shot himself in Tarn Taran Sahib news in punjabi: ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਸਿਮਰਨਜੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ 8 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।

ਇਹ ਵੀ ਪੜ੍ਹੋ: Ludhiana News : ਚਾਚੇ ਨੇ 7 ਸਾਲ ਦੀ ਮਾਸੂਮ ਨਾਲ ਕੀਤਾ ਬਲਾਤਕਾਰ, ਚੀਜ਼ ਦਿਵਾਉਣ ਦੇ ਬਹਾਨੇ ਸੁੰਨਸਾਨ ਜਗ੍ਹਾ 'ਤੇ ਲੈ ਗਿਆ ਮੁਲਜ਼ਮ  

ਮ੍ਰਿਤਕ ਦੀ ਪਤਨੀ ਦਾ ਰੋ-ਰੋ ਬੁਰਾ ਹਾਲ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੇਰਾ ਭਰਾ ਬਹੁਤ ਹੀ ਖੁਸ਼ਮਿਜਾਜ਼ ਸੀ। ਅਸੀਂ ਦੋਨੋਂ ਭਰਾ ਡੇਅਰੀ ਫਾਰਮਿੰਗ ਦਾ ਕੰਮ ਕਰਦੇ ਸੀ ਪਰ ਭਰਾ ਨੇ ਪਤਾ ਨਹੀਂ ਕਿਉਂ ਅਜਿਹਾ ਖੌਫਨਾਕ ਕਦਮ ਚੁੱਕਿਆ।  ਉਨ੍ਹਾਂ ਨੇ ਕਿਹਾ ਕਿ ਲਾਇਸੈਂਸੀ ਪਿਸਤੌਲ ਨਾਲ ਉਸ ਨੇ ਖੁਦ ਨੂੰ ਗੋਲੀ ਮਾਰੀ। ਪੁਲਿਸ ਨੂੰ ਮਾਮਲੇ ਦੀ ਸੂਚਨਾ ਦੇ ਦਿਤੀ ਹੈ ਤੇ ਉਹ ਕਾਰਵਾਈ ਕਰ ਰਹੀ ਹੈ।  

ਇਹ ਵੀ ਪੜ੍ਹੋ: Gurdaspur News: ਨੌਜਵਾਨ ਦੀ ਝਾੜੀਆਂ 'ਚੋਂ ਮਿਲੀ ਲਾਸ਼, ਆਸ ਪਾਸ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from The Married youth shot himself in Tarn Taran Sahib news in punjabi, stay tuned to Rozana Spokesman)

Tags: spokesmantv

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement