Dallewal health News : ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰਾਂ ਨੇ ਸਾਂਝੀ ਕੀਤੀ ਵੱਡੀ ਜਾਣਕਾਰੀ, ਕਿਹਾ- ICU ਦੀ ਹੈ ਲੋੜ  

By : BALJINDERK

Published : Dec 28, 2024, 2:00 pm IST
Updated : Dec 28, 2024, 2:00 pm IST
SHARE ARTICLE
ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰਾਂ ਨੇ ਸਾਂਝੀ ਕੀਤੀ ਵੱਡੀ ਜਾਣਕਾਰੀ
ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰਾਂ ਨੇ ਸਾਂਝੀ ਕੀਤੀ ਵੱਡੀ ਜਾਣਕਾਰੀ

Dallewal health News : ਕਿਹਾ -ਪਾਣੀ ਦੀਆਂ ਦੋ ਘੁੱਟਾਂ ਪੀਣ ਨਾਲ਼ ਵੀ ਡੱਲੇਵਾਲ ਜੀ ਨੂੰ ਆ ਜਾਂਦੀ ਉਲਟੀ, ਦਿਲ ਦਾ ਦੌਰਾ ਪੈਣ ਦਾ ਬਣਿਆ ਹੋਇਆ ਖ਼ਤਰਾ

Dallewal health News in Punjabi : ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਡਾਕਟਰ ਅਵਤਾਰ ਸਿੰਘ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕੇ ਕਦੇ ਵੀ ਡੱਲੇਵਾਲ ਦੀ ਤਬੀਅਤ ਜ਼ਿਆਦਾ ਖ਼ਰਾਬ ਹੋ ਸਕਦੀ ਹੈ। ਉਨ੍ਹਾਂ ਦਾ ਸਰੀਰ ਬਹੁਤ ਜ਼ਿਆਦਾ ਨਾਜ਼ੁਕ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਲਾਹ ਹੈ ਕਿ  ਜ਼ਿਆਦਾ ਲੋਕ ਨਾ ਮਿਲਣ ਤੇ ਇਹੀ ਉਹਨਾਂ ਲਈ ਚੰਗਾ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਡੱਲੇਵਾਲ ਹੁਣ ਜ਼ਿਆਦਾ ਗੱਲ ਵੀ ਨਹੀਂ ਕਰ ਸਕਦੇ ਤੇ ਉਹ ਡਾਕਟਰਾਂ ਨੂੰ ਵੀ ਬੜੀ ਮੁਸ਼ਕਿਲ ਨਾਲ ਆਪਣੀ ਗੱਲ ਦੱਸ ਰਹੇ ਹਨ।

ਡਾਕਟਰ ਅਵਤਾਰ ਸਿੰਘ ਨੇ ਕਿਹਾ ਕਿ ਡੱਲੇਵਾਲ ਨੂੰ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਬਣਿਆ ਹੋਇਆ। ਉਨ੍ਹਾਂ ਨੂੰ ਪਾਣੀ ਦੀਆਂ ਦੋ ਘੁੱਟਾਂ ਪੀਣ ਨਾਲ਼ ਵੀ ਉਲਟੀ ਆ ਜਾਂਦੀ ਹੈ। ਉਨ੍ਹਾਂ ਦੀ ਜਿਵੇਂ ਦੀ ਸਥਿਤੀ ਹੈ ਉਨ੍ਹਾਂ ਨੂੰ ਆਈਸੀਯੂ ਦੀ ਲੋੜ ਹੈ। 

(For more news apart from  Doctors shared lot information about Dallewal health, Said- ICU is needed News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement