
Amritsar News :‘ਪੰਜਾਬ ਬੰਦ’ ਨੂੰ ਸਮਰਥਨ ਦੇਣ ਕਾਰਨ ਲਿਆ ਇਹ ਫੈਸਲਾ
Amritsar News in Punjabi : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 31 ਦਸੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਫੈਸਲਾ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸਮਰਥਨ ’ਚ ਲਿਆ ਹੈ। ਉਨ੍ਹਾਂ ਕਿਹਾ ਕਿ 31 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦਾ ਏਜੰਡਾ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੇ ਗਏ ਪਹਿਲਾਂ ਵਾਲੇ ਏਜੰਡੇ ਅਨੁਸਾਰ ਹੀ ਰਹੇਗਾ।
(For more news apart from internal committee meeting SGPC will now be held on 31st December instead 30th News in Punjabi, stay tuned to Rozana Spokesman)