Ludhiana News : ਪੁਲਿਸ ਵੱਲੋਂ ਕਾਰਵਾਈ ਨਾ ਕਰਨ ਤੇ ਪਾਣੀ ਦੀ ਟੈਂਕੀ ਉੱਪਰ ਚੜੀ ਮਹਿਲਾ 

By : BALJINDERK

Published : Dec 28, 2024, 6:47 pm IST
Updated : Dec 28, 2024, 6:48 pm IST
SHARE ARTICLE
ਪੁਲਿਸ ਮੁਲਾਜ਼ਮ ਮਹਿਲਾ ਨੂੰ ਟੈਂਕੀ ਤੋਂ ਹੇਠਾਂ ਉਤਾਰਦੇ ਹੋਏ
ਪੁਲਿਸ ਮੁਲਾਜ਼ਮ ਮਹਿਲਾ ਨੂੰ ਟੈਂਕੀ ਤੋਂ ਹੇਠਾਂ ਉਤਾਰਦੇ ਹੋਏ

Ludhiana News : ਪੁਲਿਸ ਨੇ ਇਹ ਸਮਝਾ ਬੁਝਾ ਕੇ ਮਹਿਲਾ ਨੂੰ ਹੇਠਾਂ ਉਤਾਰਿਆ

Ludhiana News in Punjabi :  ਲੁਧਿਆਣਾ ਦੇ ਗਿੱਲ ਚੌਂਕ ਨੇੜੇ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਇੱਕ ਮਹਿਲਾ ਪਾਣੀ ਦੀ ਟੈਂਕੀ ਉੱਪਰ ਚੜ ਕੇ ਆਤਮ ਹੱਤਿਆ ਕਰਨ ਦੀ ਧਮਕੀ ਦਿੱਤੀ ਗਈ। ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਪੁਲਿਸ ਨੇ ਔਰਤ ਨੂੰ ਸਮਝਾ ਕੇ ਹੇਠਾਂ ਉਤਾਰਿਆ। ਪੁਲਿਸ ਨੇ ਦਆਵਾ ਕੀਤਾ ਕਿ ਉਹ ਆਰੋਪੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨਗੇ। 

ਪੀੜਤ ਮਹਿਲਾ ਦਾ ਆਰੋਪ ਸੀ ਕਿ ਡਾ. ਜੱਸੀ ਵੱਲੋਂ ਕਥਿਤ ਤੌਰ ’ਤੇ ਉਸ ਨਾਲ ਛੇੜਛਾੜ ਕੀਤੀ ਗਈ ਹੈ। ਜਿਸ ਮਾਮਲੇ ’ਚ ਸਿਆਸੀ ਦਬਾਅ ਹੇਠ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ ਕਰਕੇ ਮਜ਼ਬੂਰੀ ਵਜੋਂ ਉਸ ਨੂੰ ਪਾਣੀ ਦੀ ਟੈਂਕੀ ਉੱਪਰ ਚੜਨਾ ਪਿਆ। 

ਦੂਜੇ ਪਾਸੇ ਥਾਣਾ ਸ਼ਿਮਲਾਪੁਰੀ ਦੇ ਐਸਐਚਓ ਦਾ ਕਹਿਣਾ ਸੀ ਕਿ ਉਹਨਾਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਦਬਾਅ ਹੇਠ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮਹਿਲਾ ਪੱਖ ਵੱਲੋਂ ਡਾਕਟਰ ਦੀ ਦੁਕਾਨ ’ਚ ਭੰਨ ਤੋੜ ਕੀਤੀ ਗਈ ਸੀ ਜਿਸ ਤੋਂ ਬਾਅਦ ਪੁਲਿਸ ਨੇ ਕੇਸ ਦਰਜ ਕੀਤਾ। ਜੇਕਰ ਇਹਨਾਂ ਦਾ ਵੀ ਕੋਈ ਆਰੋਪ ਹੈ ਤਾਂ ਪੁਲਿਸ ਨੂੰ ਸ਼ਿਕਾਇਤ ਦੇਣੀ ਚਾਹੀਦੀ ਹੈ। 

(For more news apart from woman climbed on top water tank when police did not take action News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement