ਕਿਸਾਨ ਮੋਢਿਆਂ 'ਤੇ ਕਰਜ਼ਾ ਮੁਆਫ਼ੀ ਪ੍ਰਮਾਣ ਪੱਤਰ ਚੁੱਕ ਕੇ ਲੈ ਗਏ
Published : Jan 29, 2019, 1:36 pm IST
Updated : Jan 29, 2019, 1:36 pm IST
SHARE ARTICLE
Loan waiver certificate
Loan waiver certificate

ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ 18308 ਕਿਸਾਨਾਂ ਦਾ 97 ਕਰੋੜ ਰੁਪਏ  ਦਾ ਕਰਜ਼ਾ ਮਾਫ ਕਰਨ ਦਾ ਐਲਾਨ........

ਰਾਮਪੁਰਾ ਫੂਲ  : ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ 18308 ਕਿਸਾਨਾਂ ਦਾ 97 ਕਰੋੜ ਰੁਪਏ  ਦਾ ਕਰਜ਼ਾ ਮਾਫ ਕਰਨ ਦਾ ਐਲਾਨ ਕੀਤਾ ਅਤੇ 14 ਕਿਸਾਨਾਂ ਨੂੰ ਮੌਕੇ 'ਤੇ ਹੀ ਕਰਜ਼ਾ ਮੁਆਫ਼ੀ ਦੇ ਪ੍ਰਮਾਣ ਪੱਤਰ ਦੇ ਕੇ ਕਰਜ਼ਾ ਮੁਆਫ਼ੀ ਸਕੀਮ ਦੇ  ਤੀਜੇ ਗੇੜ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਵਲੋਂ ਕਿਸਾਨਾਂ ਨੂੰ ਦਿਤੇ ਗਏ ਪ੍ਰਮਾਣ ਪੱਤਰ ਲਗਭਗ ਤਿੰਨ ਫ਼ੁਟ ਉੱਚੇ ਅਤੇ ਚਾਰ ਫ਼ੁਟ ਚੌੜੇ ਸਨ। ਪ੍ਰਮਾਣ ਪੱਤਰਾਂ ਨੂੰ ਮੋਢਿਆ 'ਤੇ ਚੁੱਕ ਕੇ ਲਿਜਾ ਰਹੇ ਕਿਸਾਨ ਪੂਰੇ ਪੰਡਾਲ ਵਿਚ ਖਿੱਚ ਦਾ ਕੇਂਦਰ ਬਣੇ ਰਹੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement