ਡੋਪ ਟੈਸਟ ਕਰਵਾਉਣ ਲਈ ਕੁਲਬੀਰ ਜ਼ੀਰਾ ਕਰ ਰਹੇ ਹਨ ਸੁਖਬੀਰ ਬਾਦਲ ਦਾ ਇੰਤਜ਼ਾਰ 
Published : Jan 29, 2019, 2:12 pm IST
Updated : Jan 29, 2019, 5:26 pm IST
SHARE ARTICLE
Kulbir Zira
Kulbir Zira

ਨਸ਼ਿਆਂ ਨੂੰ ਲੈ ਕੇ ਕੁਲਬੀਰ ਜ਼ੀਰਾ ਨੇ ਸੁਖਬੀਰ 'ਤੇ ਲਾਏ ਨਿਸ਼ਾਨੇ....

ਚੰਡੀਗੜ੍ਹ : ਪ੍ਰਕਾਸ਼ ਸਿੰਘ ਬਾਦਲ ਬੜਾ-ਬੜਾ ਕੇ ਉੱਠਦਾ, ਇਹ ਕਹਿਣਾ ਹੈ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ। ਨਸ਼ਿਆਂ ਨੂੰ ਲੈ ਕੇ ਕੁਲਬੀਰ ਜ਼ੀਰਾ ਵੱਲੋਂ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ 'ਤੇ ਲਿਆ ਜਾ ਰਿਹਾ ਹੈ ਅਤੇ ਜ਼ੀਰਾ ਨੇ ਸੁਖਬੀਰ ਸਿੰਘ ਬਾਦਲ ਨੂੰ ਡੋਪ ਟੈਸਟ ਕਰਵਾਉਣ ਦਾ ਚੈਲੰਜ ਵੀ ਕੀਤਾ ਹੈ। ਜ਼ੀਰਾ ਵੱਲੋਂ ਇਸ ਚੈਲੰਜ ਦੇ ਚਲਦੇ ਫਿਰੋਜ਼ਪੁਰ ਵਿਚ ਇਕ ਕੈਂਪ ਦਾ ਆਯੋਜਨ ਕੀਤਾ ਗਿਆ ਹੈ।

Kulbir ZiraKulbir Zira

ਜਿਸ ਵਿਚ ਉਨ੍ਹਾਂ ਵੱਲੋਂ ਡੋਪ ਟੈਸਟ ਦੀ ਟੀਮ ਇਕਠੀ ਕੀਤੀ ਗਈ ਹੈ। ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਜ਼ੀਰਾ ਨੇ ਕਿਹਾ ਕਿ ਡੋਪ ਟੈਸਟ ਲਈ ਉਹ ਸਵੇਰ ਤੋਂ ਸੁਖਬੀਰ ਬਾਦਲ ਦੀ ਉਡੀਕ ਕਰ ਰਹੇ ਹਨ ਪਰ ਅਜੇ ਤੱਕ ਸੁਖਬੀਰ ਸਿੰਘ ਬਾਦਲ ਨਹੀਂ ਆਏ। ਇਸਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਸੁਖਬੀਰ ਬਾਦਲ ਨੂੰ ਕੁੱਝ  ਸਵਾਲ ਪੁੱਛੇ ਗਏ ਸਨ ਪਰ ਅਜੇ ਤਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਉਨ੍ਹਾਂ ਸਵਾਲਾਂ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement