
ਇਸ ਮੌਕੇ ਉਨ੍ਹਾਂ ਦੇ ਨਾਲ ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੇ ਬੇਟੇ ਕਰਨਵੀਰ ਸਿੰਘ ਵਲੋਂ ਵੀ ਕਾਗ਼ਜ਼ ਦਾਖਲ ਕਰਵਾਏ ਗਏ।
ਚੰਡੀਗੜ੍ਹ: ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੇ ਚੋਣ ਅਧਿਕਾਰੀ ਕਮ ਐੱਸ.ਡੀ.ਐੱਮ. ਰਣਦੀਪ ਸਿੰਘ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਮੌਕੇ ਉਨ੍ਹਾਂ ਦੇ ਨਾਲ ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੇ ਬੇਟੇ ਕਰਨਵੀਰ ਸਿੰਘ ਵਲੋਂ ਵੀ ਕਾਗ਼ਜ਼ ਦਾਖਲ ਕਰਵਾਏ ਗਏ।
PHOTO
ਕੁਲਦੀਪ ਸਿੰਘ ਲੁਬਾਣਾ
ਜਲੰਧਰ ਉੱਤਰੀ ਹਲਕੇ ਤੋਂ ਬਸਪਾ-ਅਕਾਲੀ ਉਮੀਦਵਾਰ ਕੁਲਦੀਪ ਸਿੰਘ ਲੁਬਾਣਾ ਨੇ ਰਿਟਰਨਿੰਗ ਅਫਸਰ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ।
ਸ਼੍ਰੋਮਣੀ ਅਕਾਲੀ ਹਲਕਾ ਸੁਜਾਨਪੁਰ ਤੋਂ ਸ਼੍ਰੋਮਣੀ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਰਾਜ ਕੁਮਾਰ ਗੁਪਤਾ ਵਲੋਂ ਚੋਣਕਾਰ ਅਫ਼ਸਰ/ਐੱਸ.ਡੀ.ਐੱਮ. ਧਾਰਕਲਾਂ ਜਗਨੂਰ ਸਿੰਘ ਗਰੇਵਾਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।
ਸ਼੍ਰੋਮਣੀ ਅਕਾਲੀ ਹਲਕਾ ਸੁਜਾਨਪੁਰ ਤੋਂ ਸ਼੍ਰੋਮਣੀ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਰਾਜ ਕੁਮਾਰ ਗੁਪਤਾ ਵਲੋਂ ਚੋਣਕਾਰ ਅਫ਼ਸਰ/ਐੱਸ.ਡੀ.ਐੱਮ. ਧਾਰਕਲਾਂ ਜਗਨੂਰ ਸਿੰਘ ਗਰੇਵਾਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।
ਗੁਰੂ ਹਰਸਹਾਏ ਤੋਂ ਉਮੀਦਵਾਰ ਜਤਿੰਦਰ ਸਿੰਘ ਥਿੰਦ ਵਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਐੱਸ.ਡੀ.ਐਮ. ਦਫ਼ਤਰ ਵਿਖੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਤਹਿਸੀਲਦਾਰ ਗੁਰੂ ਹਰਸਹਾਏ ਹਰਸਿਮਰਨ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ |
ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਐਡਵੋਕੇਟ ਜੋਤੀ ਲਾਲ ਭੀਮ ਵਲੋਂ ਅੱਜ ਐੱਸ.ਡੀ.ਐੱਮ. ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
PHOTO