
ਪਹਿਲੀ ਪਤਨੀ ਦੀ ਹੋ ਚੁੱਕੀ ਹੈ ਮੌਤ
ਫ਼ਿਰੋਜ਼ਪੁਰ ਸ਼ਹਿਰੀ ਤੋਂ 'ਆਪ' ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਅਮਨਦੀਪ ਕੌਰ ਗੋਸਲ ਨਾਲ ਦੂਜਾ ਵਿਆਹ ਕਰਵਾਇਆ ਹੈ। ਦੱਸਣਯੋਗ ਹੈ ਕਿ ਉਨ੍ਹਾਂ ਦੀ ਪਹਿਲੀ ਪਤਨੀ ਦੀ ਕਰੀਬ 5 ਸਾਲ ਪਹਿਲਾਂ ਕੈਂਸਰ ਕਾਰਨ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਕਰੀਬ 2.03 ਕਰੋੜ ਰੁਪਏ ਦੀ ਲਾਗਤ ਨਾਲ ਰੋਪੜ ਜ਼ਿਲ੍ਹੇ ਨੂੰ ਮਿਲੇਗੀ ਸੀਵਰੇਜ ਅਤੇ ਜਲ ਸਪਲਾਈ ਦੀ ਸਹੂਲਤ :ਡਾ. ਇੰਦਰਬੀਰ ਸਿੰਘ ਨਿੱਜਰ
ਅਮਨ ਅਰੋੜਾ ਨੇ ਇਸ ਕੁਤਾਹੀ ਲਈ ਅਧਿਕਾਰੀਆਂ ਅਤੇ ਠੇਕੇਦਾਰ ਦੀ ਖਿ
'ਆਪ' ਵਿਧਾਇਕ ਦੇ ਦੋ ਬੱਚੇ ਹਨ, ਵੱਡੀ ਬੇਟੀ ਹੈ, ਜੋ ਵਿਦੇਸ਼ 'ਚ ਪੜ੍ਹਾਈ ਕਰ ਰਹੀ ਹੈ ਅਤੇ ਬੇਟਾ ਛੋਟਾ ਹੈ ਜੋ ਉਚੇਰੀ ਪੜ੍ਹਾਈ ਕਰ ਰਿਹਾ ਹੈ। ਜਾਣਕਾਰੀ ਅਨੁਸਾਰ ਰਣਬੀਰ ਸਿੰਘ ਭੁੱਲਰ ਦੀ ਹਮਸਫਰ ਅਮਨਦੀਪ ਕੌਰ ਸੰਗਰੂਰ ਦੇ ਰਹਿਣ ਵਾਲੇ ਹਨ।