
ਸਿਹਤ ਵਿਗੜਨ ਕਾਰਨ ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ
ਗੋਇੰਦਵਾਲ ਸਾਹਿਬ : ਇਥੇ ਜੇਲ੍ਹ ਵਿਚ ਬੰਦ ਇੱਕ ਕੈਦੀ ਦੀ ਮੌਤ ਹੋ ਜਾਣ ਬਾਰੇ ਖਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਛਾਣ ਮਹਿੰਦਰਪਾਲ ਵਜੋਂ ਹੋਈ ਹੈ ਜੋ ਭਿੱਖੀਵਿੰਡ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ: ਪੰਛੀ ਨਾਲ ਟਕਰਾਉਣ ਤੋਂ ਬਾਅਦ ਏਅਰ ਏਸ਼ੀਆ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ
ਮਹਿੰਦਰ ਪਾਲ ਗੋਇੰਦਵਾਲ ਸਾਹਿਬ ਵਿਖੇ ਜੇਲ੍ਹ ਵਿਚ ਬੰਦ ਸੀ ਅਤੇ ਉਸ ਦੀ ਸਿਹਤ ਵਿਗੜਨ ਕਾਰਨ ਹਸਪਤਾਲ ਲਿਜਾਇਆ ਜਾ ਰਿਹਾ ਸੀ। ਪਰ ਰਸਤੇ ਵਿਚ ਹੀ ਮਹਿੰਦਰ ਪਾਲ ਦੀ ਮੌਤ ਹੋ ਗਈ ਹੈ।