Ferozepur News : ਵਾਲਮੀਕ ਭਾਈਚਾਰੇ ਵੱਲੋਂ ਭਲਕੇ ਫਿਰੋਜ਼ਪੁਰ ਬੰਦ ਕਰਨ ਦਾ ਸੱਦਾ

By : BALJINDERK

Published : Jan 29, 2025, 1:29 pm IST
Updated : Jan 29, 2025, 1:29 pm IST
SHARE ARTICLE
File photo
File photo

Ferozepur News : ਅੰਮ੍ਰਿਤਸਰ ’ਚ ਡਾ. ਅੰਬੇਦਕਰ ਜੀ ਦੇ ਬੁੱਤ ਨੂੰ ਖੰਡਿਤ ਕਰਨ ਦਾ ਮਾਮਲਾ, ਸਵੇਰੇ 9 ਤੋਂ 5 ਵਜੇ ਤੱਕ ਸਰਕਾਰੀ ਅਤੇ ਪ੍ਰਾਈਵੇਟ ਅਦਾਰੇ ਰਹਿਣਗੇ ਬੰਦ

Ferozepur News in Punjabi : ਵਾਲਮੀਕ ਭਾਈਚਾਰੇ ਵੱਲੋਂ ਭਲਕੇ 30 ਜਨਵਰੀ ਨੂੰ ਫਿਰੋਜ਼ਪੁਰ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆ ਵਾਲਮੀਕ ਭਾਈਚਾਰੇ ਦੇ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਇਕ ਵਿਅਕਤੀ ਵੱਲੋਂ ਡਾ. ਅੰਬੇਦਕਰ ਦੀ ਮੂਰਤੀ ਦੀ ਭੰਨ ਤੋੜ ਕੀਤੀ ਗਈ ਸੀ, ਜਿਸ ਕਰ ਕੇ ਵਾਲਮੀਕ ਭਾਈਚਾਰੇ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਸ ਮੌਕੇ ਵਾਲਮੀਕ ਭਾਈਚਾਰੇ ਨੇ ਦੱਸਿਆ ਕਿ 30 ਜਨਵਰੀ ਨੂੰ ਫਿਰੋਜ਼ਪੁਰ ਮੁੰਕਮਲ ਤੌਰ ’ਤੇ ਬੰਦ ਕੀਤਾ ਜਾਵੇਗਾ। ਭਲਕੇ ਬੰਦ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਅਦਾਰੇ, ਸਕੂਲ ਕਾਲਜ ਅਤੇ ਬਜ਼ਾਰ ਬੰਦ ਰਹਿਣਗੇ। ਵਾਲਮੀਕ ਭਾਈਚਾਰੇ ਵੱਲੋਂ ਸਵੇਰੇ 9 ਵਜੇ ਤੋਂ ਲੈਕੇ 5 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦੌਰਾਨ ਮੈਡੀਕਲ ਸੁਵਿਧਾਵਾਂ ਜਾਰੀ ਰਹਿਣ ਗੀਆਂ ਅਤੇ ਵਿਆਹ ਸ਼ਾਦੀ ਤੇ ਆਉਣ ਜਾਣ ਵਾਲੇ ਲੋਕਾਂ ਨੂੰ ਨਹੀਂ ਰੋਕਿਆ ਜਾਵੇਗਾ।

(For more news apart from Call from Valmik community to close Ferozepur tomorrow News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement