Tarn Taran News : ਤਰਨਤਾਰਨ ’ਚ ਵੱਖ- ਵੱਖ ਜਥੇਬੰਦੀਆਂ ਨੇ ਡਾ. ਅੰਬੇਦਕਰ ਜੀ ਦੇ ਬੁੱਤ ਨਾਲ ਹੋਈ ਛੇੜਛਾੜ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ 

By : BALJINDERK

Published : Jan 29, 2025, 1:09 pm IST
Updated : Jan 29, 2025, 1:09 pm IST
SHARE ARTICLE
ਵੱਖ- ਵੱਖ ਜਥੇਬੰਦੀਆਂ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ
ਵੱਖ- ਵੱਖ ਜਥੇਬੰਦੀਆਂ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ

Tarn Taran News : ਤਹਿਸੀਲ ਚੌਂਕ ’ਚ ਵਰਕਰਾਂ ਰੋਸ ਪ੍ਰਦਰਸ਼ਨ ਦੌਰਾਨ ਬਰੀਕੀ ਨਾਲ ਪੜਤਾਲ ਕਰਨ ਦੀ ਕੀਤੀ ਅਪੀਲ 

Tarn Taran News in Punjabi : ਬੀਤੀ ਦਿਨੀਂ 26 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਮੌਕੇ ’ਤੇ ਸੰਵਿਧਾਨ ਦੇ ਰਚਨਾਕਾਰ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਦਕਰ ਸਾਹਿਬ ਜੀ ਦੇ ਬੁੱਤ ਨਾਲ ਛੇੜਛਾੜ ਕਰਨ ਵਾਲੇ ਦੋਸ਼ੀ ਦੀ ਅਸਲ ਸਾਜਿਸ਼ ਘੜਨ ਵਾਲੇ ਦੀ ਬਰੀਕ ਨਾਲ ਪੜਤਾਲ ਕਰਨ ਦੀ ਅਪੀਲ ਕੀਤੀ ਗਾਈ ਹੈ। 

ਇਸ ਮੌਕੇ ਗੱਲਬਾਤ ਕਰਦੇ ਹੋਏ ਸੰਦੀਪ ਕੁਮਾਰ ਅਤੇ ਰਾਮ ਲਾਲ ਨੇ ਸਾਂਝੇ ਬਿਆਨ ਰਾਹੀਂ ਕਿ ਜੋ ਬੀਤੀ ਦਿਨੀਂ ਅੰਮ੍ਰਿਤਸਰ ਵਿਖੇ ਡਾ. ਭੀਮ ਰਾਓ ਅੰਬੇਦਕਰ ਸਾਹਿਬ ਜੀ ਦੇ ਬੁੱਤ ਨਾਲ ਛੇੜਛਾੜ ਕਰਨ ਲਈ ਦੋਸ਼ੀ ਦੇ ਸਹਿ ਦੇਣ ਵਾਲੇ ਵੀ ਲੱਭ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਅਸਲ ਦੋਸ਼ੀਆਂ ਦਾ ਚਿਹਰਾ ਸਾਹਮਣੇ ਲਿਆਂਦਾ ਜਾਵੇ।

(For more news apart from Organizations in Tarn Taran protest was held in Tehsil Chowk against the tampering with statue Dr. Bhimrao Ambedkar ji News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement