ਖ਼ਬਰਾਂ |

ਤਾਜ਼ਾ |

Ajnala news; ਚੜ੍ਹਦੀ ਜਵਾਨੀ 'ਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ
Published : Feb 29, 2024, 1:20 pm IST
Updated : Feb 29, 2024, 1:20 pm IST
SHARE ARTICLE
Youth died of drug overdose Ajnala news in punjabi
Youth died of drug overdose Ajnala news in punjabi

Ajnala news: ਮਾਪਿਆਂ ਦਾ ਇਕਲੌਤਾ ਪੁੱਤ ਸੀ ਸੁਖਵਿੰਦਰ ਸਿੰਘ ਸੁੱਖੂ

Youth died of drug overdose Ajnala news in punjabi : ਪੰਜਾਬ ਵਿਚ ਨਸ਼ਿਆਂ ਦਾ ਕਹਿਰ ਘਟਣ ਦੀ ਬਜਾਏ ਦਿਨੋ ਦਿਨ ਵਧ ਰਿਹਾ ਹੈ। ਨੌਜਵਾਨ ਹਰ ਰੋਜ਼ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹਾ ਹੀ ਮਾਮਲਾ ਅਜਨਾਲਾ ਤੋਂ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ; Manipur Violence: ਮਣੀਪੁਰ ਹਿੰਸਾ ਵਿਚ ਹੁਣ ਤਕ 219 ਲੋਕਾਂ ਦੀ ਮੌਤ ਅਤੇ 800 ਕਰੋੜ ਦਾ ਨੁਕਸਾਨ

ਜਿਥੇ ਇਕ ਨੌਜਵਾਨ ਦੀ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਮੌਤ ਹੋ ਗਈ। ਨੌਜਵਾਨ ਦੀ ਪਹਿਚਾਣ ਸੁਖਵਿੰਦਰ ਸਿੰਘ ਸੁੱਖੂ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ।

ਇਹ ਵੀ ਪੜ੍ਹੋ; Chandigarh News: ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਵਿਰੁਧ CBI ਕੋਰਟ ਵਿਚ 20 ਕੇਸ; 11 ਮਾਮਲਿਆਂ ਵਿਚ ਦੋਸ਼ੀ ਕਰਾਰ

ਮਿਲੀ ਜਾਣਕਾਰੀ ਅਨੁਸਾਰ ਇਲਾਕੇ ਵਿਚ ਨਸ਼ਿਆਂ ਨਾਲ ਕਈ ਨੌਜਵਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਮ੍ਰਿਤਕ ਦੇ ਪਿਤਾ ਸਮੇਤ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਕੋਲੋਂ ਨਸ਼ਾ ਵਿਕਰੇਤਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Youth died of drug overdose Ajnala news in punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM
Advertisement