ਕਿਸਾਨ ਨੇ ਸਪਰੇਅ ਪੀ ਕੇ ਕੀਤੀ ਖ਼ੁਦਕੁਸ਼ੀ
Published : Mar 29, 2018, 11:46 pm IST
Updated : Mar 29, 2018, 11:46 pm IST
SHARE ARTICLE
Pragat Singh
Pragat Singh

ਉਸ ਨੇ ਅਪਣੇ ਖੇਤ 'ਚ ਜਾ ਕੇ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ ਕੀਤੀ

ਨੇੜਲੇ ਪਿੰਡ ਭਾਈ ਬਖਤੋਰ ਦੇ ਇਕ ਕਿਸਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਜਾਣਕਾਰੀ ਅਨੂਸਾਰ ਮ੍ਰਿਤਕ ਦੇ ਪੁੱਤਰ ਬਾਦਲ ਸਿੰਘ ਨੇ ਦਸਿਆ ਕਿ ਮੇਰੇ ਪਿਤਾ ਪ੍ਰਗਟ ਸਿੰਘ (47) ਪੁੱਤਰ ਸੁਖਦੇਵ ਸਿੰਘ ਸਿਰ ਕਾਫੀ ਕਰਜ਼ਾ ਸੀ ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸ ਵਾਰ ਨਰਮੇ ਦੀ ਫ਼ਸਲ ਵੀ ਖ਼ਰਾਬ ਹੋਣ ਕਰ ਕੇ ਬੀਤੀ ਸ਼ਾਮ ਉਸ ਨੇ ਅਪਣੇ ਖੇਤ 'ਚ ਜਾ ਕੇ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ ਕੀਤੀ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਨਿਜੀ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ।

Pragat SinghPragat Singh

 ਜ਼ਿਕਰਯੋਗ ਹੈ ਕਿ ਪ੍ਰਗਟ ਸਿੰਘ ਇਕ ਗ਼ਰੀਬ ਕਿਸਾਨ ਸੀ ਅਤੇ 3 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਉਸ ਦੇ ਸਿਰ ਉਪਰ 3 ਲੱਖ ਬਂੈਕ ਦੀ ਲਿਮਟ ਸੀ ਅਤੇ ਸੁਸਾਇਟੀ ਦਾ ਕਰਜ਼ਾ ਸੀ ਅਤੇ 5 ਲੱਖ ਰੁਪਏ ਆੜ੍ਹਤੀਏ ਦਾ ਕਰਜ਼ਾ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪਿੰਡ ਪ੍ਰਧਾਨ ਭੁਪਿੰਦਰ ਸਿੰਘ, ਮੌੜ ਬਲਾਕ ਦੇ ਪ੍ਰ੍ਰਧਾਨ ਦਰਸ਼ਨ ਸਿੰਘ, ਪੰਚਾਇਤ ਮੈਂਬਰ ਜਸਪਾਲ ਸਿੰਘ, ਗੁਰਚਰਨਜੀਤ ਸਿੰਘ ਨੇ ਸਰਕਾਰ ਪਾਸੋ ਮੰਗ ਕੀਤੀ ਕਿ ਪਰਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਅਤੇ ਇਕ ਪਰਵਾਰਕ ਮੈਂਬਰ ਨੌਕਰੀ ਦਿਤੀ ਅਤੇ ਸਾਰਾ ਕਰਜ਼ਾ ਮਾਫ਼ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement