ਕਾਂਗਰਸੀ ਵਰਕਰ ਦੀ ਮੌਤ ਮਗਰੋਂ ਸਾਬਕਾ ਮੰਤਰੀ ਪਰਗਟ ਸਿੰਘ ਦੀ CM ਮਾਨ ਨੂੰ ਅਪੀਲ 
Published : Mar 29, 2022, 3:46 pm IST
Updated : Mar 29, 2022, 3:46 pm IST
SHARE ARTICLE
Former Cabinet Minister Pargat Singh
Former Cabinet Minister Pargat Singh

ਹਮਲਾ ਕਰਨ ਵਾਲੇ ਮੁਲਜ਼ਮਾਂ 'ਤੇ ਕੀਤੀ ਜਾਵੇ ਤੁਰੰਤ ਕਾਰਵਾਈ 

ਚੰਡੀਗੜ੍ਹ : ਬੀਤੇ ਦਿਨੀਂ ਇੱਕ ਕਾਂਗਰਸੀ ਵਰਕਰ 'ਤੇ ਹੋਏ ਹਮਲੇ ਦਾ ਮਾਮਲਾ ਕਾਫੀ ਚਰਚਾ ਵਿਚ ਰਿਹਾ ਹੈ। ਹਾਲਤ ਗੰਭੀਰ ਹੋਣ ਕਾਰਨ ਇਕਬਸ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਪਰ ਅੱਜ ਪੀੜਤ ਇਕਬਾਲ ਸਿੰਘ ਦੀ ਮੌਤ ਹੋ ਗਈ ਹੈ।

Bhagwant Mann Bhagwant Mann

ਇਸ 'ਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਟਵੀਟ ਜ਼ਰੀਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਹਮਲੇ ਵਿਚ ਸ਼ਾਮਲ ਮੁਲਜ਼ਮਾਂ 'ਤੇ ਕਾਰਵਾਈ ਕੀਤੀ ਜਾਵੇ।

photo photo

ਉਨ੍ਹਾਂ ਲਿਖਿਆ, ''ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਾ ਹਾਂ ਕਿ ਚੋਣ ਨਤੀਜਿਆਂ ਤੋਂ ਤੁਰੰਤ ਬਾਅਦ 12 ਮਾਰਚ ਨੂੰ ਜ਼ੀਰਾ ਅਧੀਨ ਆਉਂਦੇ ਪਿੰਡ ਕੱਸੋਆਣਾ ਦੇ ਦਲਿਤ ਕਾਂਗਰਸੀ ਵਰਕਰ ਇਕਬਾਲ ਸਿੰਘ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਤਿੰਨਾਂ 'ਆਪ' ਵਰਕਰਾਂ ਦੀ ਤੁਰੰਤ ਗ੍ਰਿਫ਼ਤਾਰੀ ਯਕੀਨੀ ਬਣਾਈ ਜਾਵੇ। ਪੀੜਤ ਨੇ ਅੱਜ ਦਮ ਤੋੜ ਦਿੱਤਾ ਹੈ ਅਤੇ ਦੋਸ਼ੀ ਅਜੇ ਵੀ ਸ਼ਰ੍ਹੇਆਮ ਘੁੰਮ ਰਹੇ ਹਨ। ਪੰਜਾਬ ਨੇ ਇਸ 'ਤਬਦੀਲੀ' ਨੂੰ ਵੋਟ ਨਹੀਂ ਦਿੱਤੀ।''

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement