ਪੁਲਿਸ ਨੇ ਦਬੋਚੇ ਬੰਬੀਹਾ ਗਰੁੱਪ 'ਦੇ ਦੋ ਮੈਂਬਰ 

By : KOMALJEET

Published : Mar 29, 2023, 10:18 am IST
Updated : Mar 29, 2023, 10:18 am IST
SHARE ARTICLE
Representational Image
Representational Image

ਮੋਟਰਸਾਈਕਲ, ਪਿਸਤੌਲ ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸ ਬਰਾਮਦ 

ਬਠਿੰਡਾ : ਬਠਿੰਡਾ ਪੁਲੀਸ ਦੇ ਸਪੈਸ਼ਲ ਸਟਾਫ ਵੱਲੋਂ ਬੰਬੀਹਾ ਗਰੁੱਪ ਨਾਲ ਸਬੰਧਤ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਹਨਾ ਤੋਂ 3 ਪਿਸਤੌਲ ਦੇਸੀ 32 ਬੋਰ, 20 ਕਾਰਤੂਸ ਜ਼ਿੰਦਾ, 10 ਮੈਗਜ਼ੀਨ, ਦੋ ਪਿਸਤੌਲ ਦੇਸੀ 30 ਬੋਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ।

ਇਸ ਪੂਰੇ ਮਾਮਲੇ ਬਾਰੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਪ੍ਰੈੱਸ ਕਾਨਫਰੰਸ ਕਰਨਗੇ ਅਤੇ ਪੂਰੀ ਜਾਣਕਾਰੀ ਦੇਣਗੇ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਪੁਲਿਸ ਨੇ 5 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement