ਰਿੰਪਲ ਮਿੱਢਾ ਨੇ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਆਹੁਦੇ ਤੋਂ ਦਿੱਤਾ ਅਸਤੀਫ਼ਾ 

By : KOMALJEET

Published : Mar 29, 2023, 3:06 pm IST
Updated : Mar 29, 2023, 3:07 pm IST
SHARE ARTICLE
Rimple Midha
Rimple Midha

ਚੀਫ ਸਕੱਤਰ ਨੂੰ ਭੇਜਿਆ ਅਸਤੀਫ਼ਾ ਪੱਤਰ  

ਮੋਹਾਲੀ : ਰਿੰਪਲ ਮਿੱਢਾ ਨੇ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਬਾਰੇ ਉਨ੍ਹਾਂ ਨੇ ਇੱਕ ਪੱਤਰ ਲਿਖ ਕੇ ਜਾਣਕਾਰੀ ਸਾਂਝੀ ਕੀਤੀ ਹੈ। 

ਉਨ੍ਹਾਂ ਨੇ ਇੱਕ ਪੱਤਰ ਚੀਫ ਸਕੱਤਰ ਦੇ ਨਾਮ ਲਿਖਿਆ ਹੈ ਜਿਸ ਵਿਚ ਉਨ੍ਹਾਂ ਨੇ ਅਹੁਦੇ ਤੋਂ ਅਸਤੀਫ਼ਾ ਦੇਣ ਬਾਰੇ ਜਾਣਕਾਰੀ ਲਿਖੀ ਹੈ। ਅਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕਾਰਨ ਉਨ੍ਹਾਂ ਨੇ ਨਿੱਜੀ ਕਾਰਨ ਦੱਸਿਆ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement