Jalandhar News: ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਚੱਲੀਆਂ ਤਾਬੜਤੋੜ ਗੋਲੀਆਂ, 4 ਗੈਂਗਸਟਰ ਕਾਬੂ

By : GAGANDEEP

Published : Mar 29, 2024, 7:57 am IST
Updated : Mar 29, 2024, 7:57 am IST
SHARE ARTICLE
Firing between the police and the gangsters Jalandhar News
Firing between the police and the gangsters Jalandhar News

Jalandhar News: ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਕਾਰਵਾਈ

Firing between the police and the gangsters Jalandhar News: ਜਲੰਧਰ ਦੇ ਅਬਾਦਪੁਰਾ ਇਲਾਕੇ ‘ਚ ਸੀਆਈਏ ਸਟਾਫ਼, ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਤਾਬੜਤੋੜ ਫਾਇਰਿੰਗ ਹੋਈ ਹੈ। ਇਸ ਐਨਕਾਊਂਟਰ ਆਪ੍ਰੇਸ਼ਨ ਦੌਰਾਨ ਪੁਲਿਸ ਨੇ 4 ਗੈਂਗਸਟਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਗੈਂਗਸਟਰ ਨੂੰ ਗ੍ਰਿਫਤਾਰ ਕਰਨ ਦੀ ਸੀਸੀਟੀਵੀ ਤਸਵੀਰ ਵੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: Haryana News: ਸ਼ਿਕਾਇਤ ਮਿਲਣ ਤੋਂ ਬਾਅਦ ਹਰਿਆਣਾ ਭਾਜਪਾ ਸੰਸਦ ਮੈਂਬਰ ਦੇ IPS ਰਾਜੇਸ਼ ਦੁੱਗਲ ਨੂੰ ਹਟਾਇਆ

ਜਲੰਧਰ ਦੇ ਅਬਾਦਪੁਰਾ ਇਲਾਕੇ ‘ਚ ਸੀਆਈਏ ਸਟਾਫ਼ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਕਰਾਸ ਫਾਇਰਿੰਗ ਦੌਰਾਨ ਸੀਆਈਏ ਸਟਾਫ਼ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ ਅਤੇ ਦੋ ਗੈਂਗਸਟਰ ਲੁਕਣ ਗਏ। ਪੁਲਿਸ ਨੇ ਸਰਚ ਆਪ੍ਰੇਸ਼ਨ ਚਲਾਇਆ ਤੇ ਲੁਕੇ ਹੋਏ ਬਦਮਾਸ਼ਾਂ ਨੂੰ ਵੀ ਫੜ ਲਿਆ। ਦੱਸ ਦੇਈਏ ਕਿ ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ਖਿਲਾਫ਼ ਕਾਰਵਾਈ ਕਰ ਰਹੀ ਹੈ ਅਤੇ ਐਨਕਾਊਂਟਰ ਵੀ ਲਗਾਤਾਰ ਹੋ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਾਜਨ ਨਾਂ ਦੇ ਨੌਜਵਾਨ ਦੇ ਘਰ ਗੈਂਗਸਟਰ ਲੁਕੇ ਹੋਏ ਹਨ। ਇਸ ਦੌਰਾਨ ਜਦੋਂ ਸਟਾਫ਼ ਪੁਲਿਸ ਨੇ ਛਾਪਾ ਮਾਰਿਆ ਤਾਂ ਗੈਂਗਸਟਰਾਂ ਨੂੰ ਕਾਬੂ ਕਰ ਲਿਆ। 
 

(For more news apart from 'Firing between the police and the gangsters Jalandhar News' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement