Punjab News : ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਫਾਰਚੂਨਰ ਕਾਰ ’ਚ 260 ਗ੍ਰਾਮ ਹੈਰੋਇਨ ਬਰਾਮਦ

By : BALJINDERK

Published : Mar 29, 2024, 7:32 pm IST
Updated : Mar 29, 2024, 7:39 pm IST
SHARE ARTICLE
Police giving information
Police giving information

Punjab News : ਪੁਲਿਸ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਰਿਮਾਂਡ ਹਾਸਿਲ ਕਰੇਗੀ

Punjab News : ਲੁਧਿਆਣਾ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਿਆ ਹੋਇਆ ਹੈ ਜਿਸ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਵੱਖ-ਵੱਖ ਜਗ੍ਹਾ ਉੱਪਰ ਨਾਕਾਬੰਦੀ ਕੀਤੀ ਜਾ ਰਹੀ ਹੈ। 

ਇਹ ਵੀ ਪੜੋ:Jammu Kashmir News : ਜੰਮੂ-ਕਸ਼ਮੀਰ ’ਚ ਬਰਫ਼ ਦੇ ਤੂਫਾਨ ’ਚ ਦੋ ਕਾਰਾਂ ਫਸੀਆਂ, ਸ੍ਰੀਨਗਰ-ਲੇਹ ਹਾਈਵੇਅ ਕੀਤਾ ਬੰਦ

ਨਾਕਾਬੰਦੀ ਦੌਰਾਨ ਇੱਕ ਕਾਲੀ ਫਾਰਚੂਨਰ ’ਚ ਨਾਜਾਇਜ਼ ਅਸਲਾ ਅਤੇ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਜੁਆਇੰਟ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਤੇਜਾ ਨੇ ਦੱਸਿਆ ਲੁਧਿਆਣਾ ਫਿਲੌਰ ਤੋਂ ਆ ਰਹੀ ਇੱਕ ਕਾਲੀ ਫਾਰਚੂਨਰ ਨੂੰ ਰੋਕਣ 'ਤੇ ਉਸ ’ਚ ਸਵਾਰ ਵਿਅਕਤੀ ਕੋਲੋਂ 260 ਗ੍ਰਾਮ ਹੈਰੋਇਨ ਅਤੇ ਇੱਕ ਦੇਸੀ 32 ਬੋਰ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜੋ:Miami Open 2024: ਰੋਹਨ ਬੋਪੰਨਾ-ਏਬਡੇਨ ਦੀ ਜੋੜੀ ਮਿਆਮੀ ਓਪਨ ਫ਼ਾਈਨਲ ’ਚ ਪਹੁੰਚੀ, ਲਿਏਂਡਰ ਪੇਸ ਦੀ ਕੀਤੀ ਬਰਾਬਰੀ 

 (For more news apart from Ludhiana police recovered pistol, cartridges, 260 grams of heroin from Fortuner car News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement