Punjab News : ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਸ਼ਿਆਂ ਦੇ ਖ਼ਾਤਮੇ ’ਤੇ ਵੱਡਾ ਬਿਆਨ 

By : BALJINDERK

Published : Mar 29, 2025, 5:48 pm IST
Updated : Mar 29, 2025, 8:35 pm IST
SHARE ARTICLE
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ

Punjab News : ਕਿਹਾ , ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜੇਲ ਵਿਭਾਗ ’ਚ ਨਵੀਂ ਨੀਤੀ ਲਿਆਂਦੀ

Punjab News in Punjabi : ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਚੰਡੀਗੜ੍ਹ ’ਚ ਨਸ਼ਿਆਂ ਦੇ ਖ਼ਾਤਮੇ ’ਤੇ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜੇਲ ਵਿਭਾਗ ’ਚ ਨਵੀਂ ਨੀਤੀ ਲਿਆਂਦੀ ਗਈ ਹੈ। ਜੇਲ ਬਦਲੀ ਦਾ ਬਿੱਲ ਵਿਧਾਨ ਸਭਾ ’ਚ ਪਾਸ ਹੋਇਆ ਹੈ। ਵੱਡੇ ਅਪਰਾਧਿਕ ਮਾਮਲਿਆਂ ਨਾਲ ਜੁੜੇ ਅਪਰਾਧੀਆਂ ਨੂੰ ਦੂਸਰੇ ਸੂਬਿਆਂ ਦੀਆਂ ਜੇਲਾਂ ’ਚ ਭੇਜਿਆ ਜਾਵੇਗਾ।  ਮੁਹਿੰਮ ਤੋਂ ਬਾਅਦ  90% ਤਸਕਰ ਤੇ ਅਪਰਾਧੀ ਘਰ ਛੱਡ ਕੇ ਫ਼ਰਾਰ ਹੋ ਗਏ ਹਨ। ਮੁਹਿੰਮ ਦੌਰਾਨ 2483 FIR ਦਰਜ ਹੋਈਆਂ ਹਨ। 

(For more news apart from Transport Minister Laljit Singh Bhullar big statement on eradication drugs News in Punjabi  News in Punjabi, stay tuned to Rozana Spokesman)

 

 

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement