ਪੰਜਾਬ 'ਚ 4,68,059 ਨਵੇਂ ਵੋਟਰ ਬਣੇ 
Published : Apr 29, 2019, 7:55 pm IST
Updated : Apr 29, 2019, 7:55 pm IST
SHARE ARTICLE
4,68,059 new voters in Punjab
4,68,059 new voters in Punjab

ਕੁਲ ਵੋਟਰਾਂ ਦੀ ਗਿਣਤੀ ਹੋਈ 2,07,81,211 

ਚੰਡੀਗੜ੍ਹ : ਪੰਜਾਬ ਰਾਜ ਵਿਚ 31 ਜਨਵਰੀ 2019 ਤੋਂ ਲੈ ਕੇ 19 ਅਪ੍ਰੈਲ  2019 ਤਕ 4,68,059 ਨਵੇਂ ਨਾਂ ਵੋਟਰ ਸੂਚੀ ਵਿਚ ਦਰਜ ਹੋਏ ਹਨ। ਇਹ ਜਾਣਕਾਰੀ ਅੱਜ ਇਥੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਦਿਤੀ। ਉਨ੍ਹਾਂ ਦਸਿਆ ਕਿ 31 ਜਨਵਰੀ 2019 ਤੋਂ ਲੈ ਕੇ 19 ਅਪ੍ਰੈਲ 2019 ਤਕ 1128 ਐਨ.ਆਰ.ਆਈ. ਵੋਟਰਾਂ ਨੇ ਅਪਣੇ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਏ ਹਨ ਜਿਨ੍ਹਾਂ ਵਿਚੋਂ 895 ਪੁਰਸ਼ ਅਤੇ 233 ਮਹਿਲਾਵਾਂ ਹਨ।

Punjab Lok Sabha election 2019Punjab Lok Sabha election 2019

ਉਨ੍ਹਾਂ ਦਸਿਆ ਕਿ ਇਸੇ ਤਰ੍ਹਾਂ ਪੰਜਾਬ ਵਿਚ 2,20,886 ਪੁਰਸ਼ ਅਤੇ 2,45,898 ਮਹਿਲਾਵਾਂ ਅਤੇ 147 ਥਰਡ ਜੈਂਡਰ ਦੇ ਨਵੇਂ ਵੋਟਰਾਂ ਨੇ ਅਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਇਆ ਹੈ। ਹੁਣ ਪੰਜਾਬ ਰਾਜ ਵਿਚ ਕੁਲ 2,07,81,211 ਵੋਟਰ ਹੋ ਗਏ ਹਨ ਜਿਨ੍ਹਾਂ ਵਿਚੋਂ 1,09,50,735 ਪੁਰਸ਼, 98,29,916 ਮਹਿਲਾਵਾਂ ਅਤੇ 560 ਥਰਡ ਜੈਂਡਰ ਦੇ ਵੋਟਰ ਹਨ। ਦਸਣਯੋਗ ਹੈ ਕਿ ਪੰਜਾਬ ਵਿਚ ਕੁਲ 2,03,74,375 ਵੋਟਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement