14ਵੇਂ ਦਿਨ 658211 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
Published : Apr 29, 2020, 8:32 am IST
Updated : Apr 29, 2020, 8:32 am IST
SHARE ARTICLE
File Photo
File Photo

ਪੰਜਾਬ ਵਿਚ ਅੱਜ ਕਣਕ ਦੀ ਖ਼ਰੀਦ ਦੇ 14ਵੇਂ ਦਿਨ 658211 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ

ਚੰਡੀਗੜ੍ਹ•, 28 ਅਪ੍ਰੈਲ (ਗੁਰਉਪਦੇਸ਼ ਭੁੱਲਰ) : ਪੰਜਾਬ ਵਿਚ ਅੱਜ ਕਣਕ ਦੀ ਖ਼ਰੀਦ ਦੇ 14ਵੇਂ ਦਿਨ 658211 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵਲੋਂ 655273  ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 2938 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ  ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ 77877 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿਚ ਜਨਤਕ ਵੰਡ ਲਈ 49628 ਮੀਟ੍ਰਿਕ ਟਨ ਕਣਕ ਵੀ ਖ਼ਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 14ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  6165203 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿਚੋਂ 5.22 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab 'ਚ BJP ਦਾ ਵੱਡਾ ਧਮਾਕਾ, Rozana Spokesman ਕੋਲ ਆਇਆ ਬਹੁਤ ਵੱਡਾ ਸਰਵੇ, ਕਾਂਗਰਸ ਤੇ ਆਪ ਦਾ ਕੀ ਹਾਲ | LIVE

02 Jun 2024 5:33 PM

Punjab 'ਚ BJP ਦਾ ਵੱਡਾ ਧਮਾਕਾ, Rozana Spokesman ਕੋਲ ਆਇਆ ਬਹੁਤ ਵੱਡਾ ਸਰਵੇ, ਕਾਂਗਰਸ ਤੇ ਆਪ ਦਾ ਕੀ ਹਾਲ | LIVE

02 Jun 2024 5:12 PM

ਤੱਪਦੀ ਗਰਮੀ 'ਚ ਪੰਛੀਆਂ ਨੂੰ ਬਚਾਉਣ ਨੇ ਲੋਕਾਂ ਨੂੰ ਵੰਡ ਰਹੇ ਕੁੱਜੇ ਤੇ ਦਾਣੇ, ਤੁਸੀਂ ਵੀ ਦਿਓ ਨੌਜਵਾਨਾਂ ਨੂੰ ....

02 Jun 2024 4:07 PM

Punjab Exit poll 'ਚ Khadur Sahib, Ludhiana ਤੋਂ ਜਿੱਤ ਰਹੇ ਆਹ Leader! BJP ਦੀ ਵੀ ਵੱਡੀ ਟੱਕਰ, ਵੱਡੀ ਡਿਬੇਟ

02 Jun 2024 2:29 PM

ਵਧਦਾ ਜਾ ਰਿਹਾ ਗਰਮੀ ਦਾ ਕਹਿਰ, Transformers ਅੱਗੇ ਵੀ ਲਗਾਉਣੇ ਪੈ ਰਹੇ ਨੇ ਕੂਲਰ

02 Jun 2024 12:58 PM
Advertisement