ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਅੰਗ ਰੱਖਿਅਕ ਦੀ ਸ਼ੱਕੀ ਹਾਲਾਤਾਂ 'ਚ ਗੋਲੀ ਲੱਗਣ ਨਾਲ ਮੌਤ
Published : Apr 29, 2021, 4:52 pm IST
Updated : Apr 29, 2021, 5:43 pm IST
SHARE ARTICLE
Simarjit Singh Bains
Simarjit Singh Bains

ਸੇਵਾ ਸਿੰਘ 4 ਦਿਨਾਂ ਦੀ ਛੁੱਟੀ 'ਤੇ ਗਿਆ ਹੋਇਆ ਸੀ।

ਲੁਧਿਆਣਾ- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਅੰਗ ਰੱਖਿਅਕ ਸਹਾਇਕ ਸਬ ਇੰਸਪੈਕਟਰ ਸੇਵਾ ਸਿੰਘ ਵੱਲੋਂ ਅੱਜ  ਸ਼ੱਕੀ ਹਾਲਾਤਾਂ ਵਿੱਚ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਸੇਵਾ ਸਿੰਘ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨ ਸੀ। ਸੇਵਾ ਸਿੰਘ 4 ਦਿਨਾਂ ਦੀ ਛੁੱਟੀ 'ਤੇ ਗਿਆ ਹੋਇਆ ਸੀ।

Simarjeet Singh BainsSimarjeet Singh Bains

ਪੁਲਿਸ ਵੱਲੋਂ ਹਾਲ ਦੀ ਘੜੀ ਇਸ ਸਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਿਮਰਜੀਤ ਸਿੰਘ ਬੈਂਸ ਦੇ ਸੁਰੱਖਿਆ ਵਿੱਚ ਤੈਨਾਤ ਸੇਵਾ ਸਿੰਘ ਜਦੋਂ ਸਵੇਰੇ ਘਰ ਤੋਂ ਡਿਊਟੀ ਜਾਣ ਤੋਂ ਪਹਿਲਾਂ ਆਪਣੇ ਪਿਸਟਲ ਨੂੰ ਸਾਫ ਕਰ ਰਿਹਾ ਸੀ ਤਾਂ ਅਚਾਨਕ ਉਸ ਵਿਚੋਂ ਗੋਲੀ ਚੱਲ ਗਈ ਜਿਸ ਜਿਸ ਨਾਲ ਉਹ ਜ਼ਖਮੀ ਹੋ ਗਿਆ ਜਿਸਨੂੰ ਇਲਾਜ ਦੇ ਲਈ ਹਸਪਤਾਲ ਚ ਦਾਖ਼ਲ ਕਰਾਇਆ ਗਿਆ ਉਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮਾਮਲੇ ਦੀ ਜਾਂਚ ਦੌਰਾਨ ਵਿਧਾਇਕ ਬੈਂਸ ਵੱਲੋਂ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਗਿਆ ਹੈ ਕਿ ਸੇਵਾ ਸਿੰਘ ਪਿਛਲੇ ਦੋ ਦਿਨ ਤੋਂ ਡਿਊਟੀ 'ਤੇ ਹਾਜ਼ਰ ਨਹੀਂ ਸੀ।

policepolice

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement