ਮਲੋਟ 'ਚ ਗਲੀ ਵਿਚ ਇਕੱਲੀ ਜਾ ਰਹੀ ਔਰਤ ਨਾਲ ਹੋ ਗਿਆ ਵੱਡਾ ਕਾਂਡ, ਘਟਨਾ CCTV 'ਚ ਕੈਦ

By : GAGANDEEP

Published : Apr 29, 2023, 3:26 pm IST
Updated : Apr 29, 2023, 3:31 pm IST
SHARE ARTICLE
photo
photo

ਸੂਬੇ 'ਚ ਦਿਨੋ ਦਿਨ ਵੱਧ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ

 

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਦਿਨ-ਬ-ਦਿਨ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਮਲੋਟ ਤੋਂ ਸਾਹਮਣੇ ਆਇਆ ਹੈ, ਜਿਸ ਵਿੱਚ ਦੋ ਬਾਈਕ ਸਵਾਰ ਇੱਕ ਔਰਤ ਨੂੰ ਲੁੱਟਦੇ ਹੋਏ ਨਜ਼ਰ ਆ ਰਹੇ ਹਨ। ਘਟਨਾ ਸੀਸੀਟੀਵੀ 'ਚ ਕੈਦ ਹੋ ਗਈ।

ਇਹ ਵੀ ਪੜ੍ਹੋ: ਮਹਾਰਾਸ਼ਟਰ ਦੇ ਭਿਵੰਡੀ 'ਚ ਡਿੱਗੀ 2 ਮੰਜ਼ਿਲਾ ਇਮਾਰਤ, 10 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ 

ਵੀਡੀਓ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ 2 ਬਾਈਕ ਸਵਾਰ ਨੌਜਵਾਨ ਗਲੀ 'ਚ ਜਾ ਰਹੀ ਇਕ ਔਰਤ ਨੂੰ ਲੁੱਟ ਰਹੇ ਹਨ। ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਔਰਤ ਕੌਣ ਸੀ ਅਤੇ ਉਸ ਕੋਲੋਂ ਕੀ ਲੁੱਟਿਆ ਗਿਆ ਸੀ। ਦੋਵੇਂ ਬਾਈਕ ਸਵਾਰ ਔਰਤ ਤੋਂ ਸਾਮਾਨ ਖੋਹ ਕੇ ਭੱਜ ਜਾਂਦੇ ਹਨ ਅਤੇ ਔਰਤ ਉਨ੍ਹਾਂ ਦੇ ਪਿੱਛੇ ਭੱਜਦੀ ਹੈ, ਪਰ ਉਹ ਹੱਥ ਨਹੀਂ ਆਉਂਦੇ। ਘਟਨਾ ਵੇਲੇ ਗਲੀ ਵਿੱਚ ਕੋਈ ਨਹੀਂ ਸੀ। ਰੌਲਾ ਸੁਣ ਕੇ ਲੋਕ ਘਰਾਂ ਤੋਂ ਬਾਹਰ ਆ ਗਏ।

ਇਹ ਵੀ ਪੜ੍ਹੋ: ਜਿਸ ਮਾਂ ਨੇ ਦਿੱਤਾ ਜਨਮ ਉਸੇ ਮਾਂ ਨੂੰ ਕਲਯੁਗੀ ਪੁੱਤ ਨੇ ਦਿੱਤੀ ਦਰਦਨਾਕ ਮੌਤ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement