PSEB Result News : ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਕੱਲ੍ਹ ਆਵੇਗਾ 8ਵੀਂ ਤੇ 12ਵੀਂ ਕਲਾਸ ਦਾ ਨਤੀਜਾ
Published : Apr 29, 2024, 5:26 pm IST
Updated : Apr 29, 2024, 5:33 pm IST
SHARE ARTICLE
PSEB  8th and 12th class result will come tomorrow News in punjabi
PSEB 8th and 12th class result will come tomorrow News in punjabi

PSEB Result News : ਵਿਦਿਆਰਥੀ ਅਧਿਕਾਰਕ ਵੈੱਬਸਾਈਟ www.pseb.ac.in ‘ਤੇ ਆਪਣਾ ਨਤੀਜਾ ਦੇਖ ਸਕਣਗੇ।

PSEB  8th and 12th class result will come tomorrow News in punjabi : ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ।  ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਕੱਲ੍ਹ ਯਾਨੀ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਦੇ ਨਤੀਜੇ ਘੋਸ਼ਿਤ ਕਰੇਗਾ। ਇਕ ਵਾਰ ਰਿਜ਼ਲਟ ਜਾਰੀ ਹੋਣ ਦੇ ਬਾਅਦ ਵਿਦਿਆਰਥੀ ਅਧਿਕਾਰਕ ਵੈੱਬਸਾਈਟ https://www.pseb.ac.in/ ‘ਤੇ ਆਪਣਾ ਨਤੀਜਾ ਦੇਖ ਸਕਣਗੇ। ਨੰਬਰਾਂ ਦੀ ਜਾਂਚ ਕਰਨ ਲਈ ਵਿਦਿਆਰਥੀਆਂ ਨੂੰ ਆਪਣਾ ਰਜਿਸਟ੍ਰੇਸ਼ਨ ਨੰਬਰ, ਰੋਲ ਨੰਬਰ ਤੇ ਪਾਸਵਰਡ ਦਰਜ ਕਰਨਾ ਹੋਵੇਗਾ।

ਇਹ ਵੀ ਪੜ੍ਹੋ: TarnTaran Accident News: ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਹਾਦਸੇ ਵਿਚ ਮੌਤ

ਅਧਿਕਾਰਕ ਐਲਾਨ ਮੁਤਾਬਕ ਪੰਜਾਬ ਬੋਰਡ 30 ਅਪ੍ਰੈਲ ਨੂੰ ਦੁਪਹਿਰ ਵਿਚ ਕਲਾਸ 12ਵੀਂ ਦਾ ਨਤੀਜਾ ਐਲਾਨ ਦੇਵੇਗਾ ਜਿਵੇਂ ਹੀ ਨਤੀਜੇ ਐਲਾਨੇ ਜਾਣਗੇ, ਵਿਦਿਆਰਥੀ ਇਸ ਨੂੰ ਅਧਿਕਾਰਕ ਵੈੱਬਸਾਈਟ pseb.ac.in ਤੋਂ ਦੇਖ ਸਕਣਗੇ।

ਇਹ ਵੀ ਪੜ੍ਹੋ: Uttar Pradesh Bride Death News: ਵਿਆਹ ਤੋਂ 4 ਦਿਨ ਬਾਅਦ ਲਾੜੀ ਦੀ ਹੋਈ ਮੌਤ, ਮਿਲਣੀ ਲਈ ਗਈ ਸੀ ਪੇਕੇ ਘਰ 

ਦੱਸ ਦਈਏ ਕਿ ਸਾਲ 2023-24 ਲਈ ਲਗਭਗ 3 ਲੱਖ ਵਿਦਿਆਰਥੀਆਂ ਨੇ PSEB ਕਲਾਸ 12 ਵੀਂ ਬੋਰਡ ਦੀ ਪ੍ਰੀਖਿਆ ਦਿੱਤੀ, ਜੋ ਕਿ 13 ਫਰਵਰੀ ਤੋਂ 30 ਮਾਰਚ ਤੱਕ ਸੂਬੇ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ 'ਤੇ ਆਯੋਜਿਤ ਕੀਤੀ ਗਈ ਸੀ।  ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੋਰਡ 5ਵੀਂ ਤੇ 10ਵੀਂ ਜਮਾਤ ਦਾ ਨਤੀਜਾ ਐਲਾਨ ਚੁੱਕਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from PSEB  8th and 12th class result will come tomorrow News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

TOP NEWS TODAY LIVE | (ਕੇਜਰੀਵਾਲ ਤੇ ਅਖਿਲੇਸ਼ ਯਾਦਵ ਦੀ ਸਾਂਝੀ ਪ੍ਰੈੱਸ ਕਾਨਫਰੰਸ) , ਵੇਖੋ ਅੱਜ ਦੀਆਂ ਮੁੱਖ ਖ਼ਬਰਾਂ

16 May 2024 1:01 PM

Simranjit Mann ਨੇ Deep Sidhu ਅਤੇ Sidhu Moosewala ਦੇ ਨਾਮ ਨੂੰ ਵਰਤਿਆ ਮਾਨ ਦੇ ਸਾਬਕਾ ਲੀਡਰ ਨੇ ਖੋਲ੍ਹੇ ਭੇਦ

16 May 2024 12:29 PM

ਆਪ ਵਾਲੇ ਮੰਗਦੇ ਸੀ 8000 ਕਰੋੜ ਤਾਂ ਭਾਜਪਾ ਵਾਲਿਆਂ ਨੇ ਗਿਣਾ ਦਿੱਤੇ 70ਹਜ਼ਾਰ ਕਰੋੜ ਹਲਕਾ ਖਡੂਰ ਸਾਹਿਬ 'ਚ Debate LIVE

16 May 2024 12:19 PM

ਚਰਚਾ ਦੌਰਾਨ ਆਹਮੋ-ਸਾਹਮਣੇ ਹੋ ਗਏ ਬੀਜੇਪੀ ਤੇ ਕਾਂਗਰਸ ਦੇ ਵੱਡੇ ਲੀਡਰ "ਗ਼ਰੀਬੀ ਤਾਂ ਹਟੀ ਨਹੀਂ, ਗ਼ਰੀਬ ਹੀ ਹਟਾ ਦਿੱਤੇ"

16 May 2024 9:42 AM

ਚੋਣਾਂ ਤੋਂ ਪਹਿਲਾਂ ਮੈਦਾਨ ਛੱਡ ਗਏ ਅਕਾਲੀ, ਨਹੀਂ ਮਿਲਿਆ ਨਵਾਂ ਉਮੀਦਵਾਰ?

16 May 2024 9:28 AM
Advertisement