TarnTaran Accident News: ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਹਾਦਸੇ ਵਿਚ ਮੌਤ
Published : Apr 29, 2024, 5:03 pm IST
Updated : Apr 29, 2024, 5:03 pm IST
SHARE ARTICLE
Tarn Taran Accident News in punjabi
Tarn Taran Accident News in punjabi

TarnTaran Accident News: ਲਿਫਟ ਲੈ ਕੇ ਮੋਟਰਸਾਈਕਲ 'ਤੇ ਬੈਠੀ ਬੀਬੀ ਦੀ ਵੀ ਹੋਈ ਮੌਤ

Tarn Taran Accident News in punjabi:  ਤਰਨਤਾਰਨ ਵਿਖੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਇੱਕ ਨੌਜਵਾਨ ਦੀ ਦਰਦਨਾਕ ਹਾਦਸੇ ਵਿਚ ਮੌਤ ਹੋ ਗਈ। ਇਸ ਹਾਦਸੇ ‘ਚ ਇੱਕ ਮਹਿਲਾ ਦੀ ਵੀ ਮੌਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਬੁੱਕਣ ਸਿੰਘ ਵਾਸੀ ਪਿੰਡ ਵੜਿੰਗ ਪਾਠੀ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Uttar Pradesh Bride Death News: ਵਿਆਹ ਤੋਂ 4 ਦਿਨ ਬਾਅਦ ਲਾੜੀ ਦੀ ਹੋਈ ਮੌਤ, ਮਿਲਣੀ ਲਈ ਗਈ ਸੀ ਪੇਕੇ ਘ

ਮ੍ਰਿਤਕ ਮਹਿਲਾ ਦੀ ਪਛਾਣ ਸੁਰਿੰਦਰ ਕੌਰ ਛਿੰਦੋ ਉਮਰ 70 ਸਾਲ ਵਜੋਂ ਦੱਸੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਹਰਪ੍ਰੀਤ ਸਿੰਘ ਅੱਜ ਸਵੇਰੇ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਟੋਲ ਪਲਾਜ਼ਾ ਉਸਮਾਂ ਤੋਂ ਇੱਕ ਬੀਬੀ ਨੇ ਉਸ ਤੋਂ ਲਿਫਟ ਲਈ ਤੇ ਉਸ ਦੇ ਪਿੱਛੇ ਬੈਠ ਗਈ। ਜਦੋਂ ਉਹ ਪਿੰਡ ਸ਼ੇਰੋ ਵਿਖੇ ਪਹੁੰਚੇ ‘ਤਾਂ ਅਚਾਨਕ ਕਿਸੇ ਅਣਪਛਾਤੇ ਵਾਹਨ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
 

ਇਹ ਵੀ ਪੜ੍ਹੋ:  BJP Ravneet Bittu: ਬਾਹਰੀ ਉਮੀਦਵਾਰ ਰਾਜਾ ਵੜਿੰਗ ਗਰਮੀ ਦੀਆਂ ਛੁੱਟੀਆਂ ਮਨਾਉਣ ਲਈ ਲੁਧਿਆਣੇ ਆ ਰਹੇ- ਰਵਨੀਤ ਬਿੱਟੂ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Tarn Taran Accident News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement