
ਰਵਨੀਤ ਉਰਫ ਸੋਨੂੰ ਮੋਟਾ ਵਜੋਂ ਹੋਈ ਮ੍ਰਿਤਕ ਦੀ ਪਛਾਣ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਨੇੜੇ ਪੈਂਦੇ ਬਾਜ਼ਾਰ ਕਾਠੀਆਂ ਵਿਖੇ ਅੱਜ ਨੌਜਵਾਨ ਸੋਨੂ ਮੋਟਾ ਦੀ ਗੋਲੀਆਂ ਮਾਰ ਕੇ ਅਣਪਛਾਤੇ ਵਿਅਕਤੀਆਂ ਵਲੋਂ ਹੱਤਿਆ ਕਰ ਦਿੱਤੀ ਗਈ, ਜਿਸ ਦੀ ਮੌਤ ਦੀ ਪੁਸ਼ਟੀ ਪੁਲਿਸ ਵਲੋਂ ਕਰ ਦਿੱਤੀ ਗਈ ਹੈ ਅਤੇ ਮੌਕੇ ਉਤੇ ਜਾਂਚ ਕੀਤੀ ਜਾ ਰਹੀ ਹੈ।