
ਭਲਕੇ ਨਵਜੋਤ ਸਿੱਧੂ ਅੰਮ੍ਰਿਤਸਰ 'ਚ ਸਵੇਰੇ 11 ਵਜੇ ਕਰਨਗੇ ਅਹਿਮ ਪ੍ਰੈਸ ਕਾਨਫ਼ਰੰਸ
ਚੰਡੀਗੜ੍ਹ: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਪੰਜਾਬ ਵਿੱਚ ਸਿਆਸੀ ਬਹਿਸ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਭਲਕੇ ਸਵੇਰੇ 11 ਵਜੇ ਅੰਮ੍ਰਿਤਸਰ ਵਿਖੇ ਪ੍ਰੈਸ ਵਾਰਤਾ ਕਰਨਗੇ। ਉਨ੍ਹਾਂ ਨੇ ਕਿਹਾ ਹੈ ਕਿ ਉਹ ਆਪਣੀ ਜਿੰਦਗੀ ਦਾ ਇਕ ਨਵਾਂ ਚੈਪਟਰ ਸ਼ੁਰੂ ਕਰਨਗੇ।