Ludhiana News: ਭਾਜਪਾ ਨੂੰ ਝਟਕਾ, ਹੁਣ ਇਸ ਆਗੂ ਨੇ ਫੜਿਆ ਕਾਂਗਰਸ ਦਾ ਪੱਲਾ, ਲੁਧਿਆਣਾ ਤੋਂ ਲੜ ਚੁੱਕੇ ਵਿਧਾਨ ਸਭਾ ਚੋਣ
Published : May 29, 2024, 1:51 pm IST
Updated : May 29, 2024, 4:01 pm IST
SHARE ARTICLE
Satinderpal Singh join congress ludhiana news
Satinderpal Singh join congress ludhiana news

Ludhiana News: ਰਾਜਾ ਵੜਿੰਗ ਨੇ ਕੀਤਾ ਸਵਾਗਤ

Satinderpal Singh Satha join congress ludhiana news : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਲੁਧਿਆਣਾ ਵਿੱਚ ਚੋਣ ਪ੍ਰਚਾਰ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ ਲੁਧਿਆਣਾ ਦੱਖਣੀ ਤੋਂ ਦੂਜੇ ਨੰਬਰ 'ਤੇ ਰਹੇ  ਭਾਜਪਾ ਉਮੀਦਵਾਰ ਸਤਿੰਦਰਪਾਲ ਸਿੰਘ ਤਾਜਪੁਰੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਅੱਜ ਇੱਥੇ ਪਾਰਟੀ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿੱਚ ਸ਼ਾਮਲ ਕੀਤਾ।

 ਇਹ ਵੀ ਪੜ੍ਹੋ: Pushkar Singh Dhami : ਦਸਤਾਰ ਸਜਾ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੁਸ਼ਕਰ ਸਿੰਘ ਧਾਮੀ  

2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੁਧਿਆਣਾ ਦੱਖਣੀ ਤੋਂ ਭਾਜਪਾ ਉਮੀਦਵਾਰ ਵਜੋਂ ਲੜਨ ਵਾਲੇ ਤਾਜਪੁਰੀ ਦੂਜੇ ਸਥਾਨ 'ਤੇ ਰਹੇ ਸਨ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਗਏ।  ਤਾਜਪੁਰੀ ਲੁਧਿਆਣੇ ਦੇ ਇੱਕ ਉੱਘੇ ਸਿਆਸੀ ਪਰਿਵਾਰ ਨਾਲ ਸਬੰਧ ਰੱਖਦੇ ਹਨ।

 ਇਹ ਵੀ ਪੜ੍ਹੋ: Nawanshahr News: ਨਵਾਂਸ਼ਹਿਰ ਦੇ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਗੁਰੂ ਗ੍ਰੰਥ ਸਾਹਿਬ ਜੀ ਦੇ ਨੁਕਸਾਨੇ ਗਏ ਤਿੰਨ ਪਾਵਨ ਸਰੂਪ 

ਉਨ੍ਹਾਂ ਦੇ ਪਿਤਾ ਜਗਦੇਵ ਸਿੰਘ ਤਾਜਪੁਰੀ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਸਨ। ਦਵਿੰਦਰ ਯਾਦਵ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਲੁਧਿਆਣਾ ਸੰਸਦੀ ਹਲਕੇ ਵਿੱਚ ਪਾਰਟੀ ਦੀਆਂ ਸੰਭਾਵਨਾਵਾਂ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਜਿੱਤ ਦਾ ਫਰਕ ਵਧੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Satinderpal Singh join congress ludhiana news, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement