Bathinda News : ਬਠਿੰਡਾ ਦੀ ਝੀਲ ’ਚ ਦੋ ਵਿਅਕਤੀਆਂ ਨੇ ਮਾਰੀ ਛਾਲ

By : BALJINDERK

Published : May 29, 2024, 12:26 pm IST
Updated : May 29, 2024, 12:26 pm IST
SHARE ARTICLE
ਟੀਮਾਂ ਬਚਾਅ ਕਾਰਜ ’ਚ ਲੱਗੀਆਂ ਹੋਈਆਂ
ਟੀਮਾਂ ਬਚਾਅ ਕਾਰਜ ’ਚ ਲੱਗੀਆਂ ਹੋਈਆਂ

Bathinda News : ਹੈਂਡਰ ਟੀਮਾਂ ਬਚਾਅ ਕਾਰਜ ’ਚ ਲੱਗੀਆਂ ਹੋਈਆਂ  

 Bathinda News : ਬਠਿੰਡਾ ਦੀ ਝੀਲ ਦੇ ਵਿੱਚ ਦੋ ਵਿਅਕਤੀਆਂ ਨੇ ਛਾਲ ਮਾਰ ਦਿੱਤੀ ਹੈ। ਜਿਨ੍ਹਾਂ ’ਚ ਦੱਸਿਆ ਜਾ ਰਿਹਾ ਕਿ ਇੱਕ ਵਿਅਕਤੀ ਤੇ ਇੱਕ ਬੱਚਾ ਸ਼ਾਮਿਲ ਹੈ। ਫ਼ਿਲਹਾਲ ਦੋਨਾਂ ਨੂੰ ਲੱਭਣ ਵਾਸਤੇ ਹੈਂਡਰ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਬਚਾਅ ਕਾਰਜ ’ਚ ਲੱਗੀਆਂ ਹੋਈਆਂ ਹਨ। 

ਲ

(For more news apart from Two persons jumped into lake of Bathinda News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement