Patiala Road Accident News : ਪਟਿਆਲਾ ਸੜਕ ਹਾਦਸੇ ’ਚ 3 ਦੀ ਮੌਤ, 4 ਜ਼ਖ਼ਮੀ  

By : BALJINDERK

Published : May 29, 2025, 3:11 pm IST
Updated : May 29, 2025, 6:07 pm IST
SHARE ARTICLE
 ਪਟਿਆਲਾ ਸੜਕ ਹਾਦਸੇ ’ਚ 3 ਦੀ ਮੌਤ, 4 ਜ਼ਖ਼ਮੀ  
ਪਟਿਆਲਾ ਸੜਕ ਹਾਦਸੇ ’ਚ 3 ਦੀ ਮੌਤ, 4 ਜ਼ਖ਼ਮੀ  

Patiala Road Accident News : ਜ਼ਖ਼ਮੀਆਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ’ਚ ਕਰਵਾਇਆ ਗਿਆ ਭਰਤੀ

Patiala News in Punjabi : ਪਟਿਆਲਾ ਦੇ ਬਹਾਦਰਗੜ੍ਹ ਕੋਲ ਵੱਡਾ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਵਿੱਚ 3 ਵਿਅਕਤੀਆਂ ਦੀ ਹੋਈ ਮੌਤ 4 ਹੋਏ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਹਨ। ਜਿਨਾਂ ਨੂੰ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀ ਨਵਨੀਤ ਕੌਰ, ਮਹਿਕ, ਸੁਖਚੈਨ ਸਿੰਘ ਅਤੇ ਅਮਨਦੀਪ ਸਿੰਘ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਜ਼ਰੇ ਇਲਾਜ ਹਨ। 

ਹਾਦਸੇ ਵਿੱਚ ਮ੍ਰਿਤਕਾਂ ਦੀ ਪਛਾਣ ਪਵਨ ਕੁਮਾਰ ਅਤੇ ਕੁਸਮ ਲਤਾ ਜੋ ਕਿ ਡੱਬ ਵਾਲੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ, ਜ਼ੇਰੇ ਇਲਾਜ ਸਿਧਾਂਤ ਬੱਬਰ ਦੀ ਵੀ ਹੋਈ ਮੌਤ ਹਾਦਸੇ ਦੇ ਵਿੱਚ ਕੁੱਲ ਤਿੰਨ ਮੌਤਾਂ ਹੋਈਆਂ ਹਨ। 

(For more news apart from  2 killed, 4 injured in Patiala road accident News in Punjabi, stay tuned to Rozana Spokesman)

 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement