Bharat Bhushan Ashu files nomination papers: ਜਲੰਧਰ ਪੱਛਮੀ ਤੋਂ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
Published : May 29, 2025, 2:00 pm IST
Updated : May 29, 2025, 2:00 pm IST
SHARE ARTICLE
Bharat Bhushan Ashu
Bharat Bhushan Ashu

ਇਸ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਵੀ ਮੌਜੂਦ ਸਨ

Bharat Bhushan Ashu files nomination papers: ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਮੌਕੇ ਸੂਬਾ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਜਲੰਧਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਵੀ ਮੌਜੂਦ ਸਨ।

ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ, ਭਾਰਤ ਭੂਸ਼ਣ ਆਸ਼ੂ ਨੇ ਫ਼ਿਰੋਜ਼ਪੁਰ ਰੋਡ 'ਤੇ ਸੰਧੂ ਟਾਵਰ ਸਥਿਤ ਆਪਣੇ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਅਤੇ ਫਿਰ ਵਰਕਰਾਂ ਦੀ ਭਾਰੀ ਭੀੜ ਨਾਲ ਡੀਸੀ ਦਫ਼ਤਰ ਪਹੁੰਚੇ। ਹੁਣ ਤੱਕ, ਇੱਕ ਆਜ਼ਾਦ ਉਮੀਦਵਾਰ ਇੰਜੀਨੀਅਰ ਬਲਦੇਵ ਰਾਜ ਦੇਬੀ ਨੇ ਆਪਣੀ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ।

ਆਸ਼ੂ ਦੇ ਕਾਫ਼ਲੇ ਵਿੱਚ ਲਗਭਗ 200 ਤੋਂ 250 ਵਾਹਨ ਸਨ, ਜਿਸ ਕਾਰਨ ਲੁਧਿਆਣਾ ਤੋਂ ਫਿਰੋਜ਼ਪੁਰ ਜਾਣ ਵਾਲੀ ਸੜਕ ਪੂਰੀ ਤਰ੍ਹਾਂ ਜਾਮ ਹੋ ਗਈ।
 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement