khanna News : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ 4 ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਦਿਵਾਇਆ ਸੰਕਲਪ

By : BALJINDERK

Published : May 29, 2025, 1:01 pm IST
Updated : May 29, 2025, 1:01 pm IST
SHARE ARTICLE
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

khanna News : ਦੌਰੇ ਦੌਰਾਨ ਪਿੰਡ ਵਾਸੀਆਂ ਨੂੰ ਨਸ਼ਾ ਮੁਕਤ ਕਰਨ ਦੀ ਚੁਕਾਈ ਸਹੁੰ 

khanna News in Punjabi : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਚਾਰ ਪਿੰਡਾਂ ਦਾ ਦੌਰਾ ਕਰਕੇ ਨਸ਼ਾ ਮੁਕਤ ਪਿੰਡ ਬਣਾਉਣ ਦਾ ਸੰਕਲਪ ਦਿਵਾਇਆ। ਇਸਦੇ ਨਾਲ ਹੀ ਉਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ਉਪਰ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਢੀਂਡਸਾ ਨੇ 6 ਦਹਾਕਿਆਂ ਤੱਕ ਸਾਰਥਕ ਰਾਜਨੀਤੀ ਕੀਤੀ। 

1

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਗੱਗੜ ਮਾਜਰਾ ’ਚ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਖ਼ਿਲਾਫ਼ ਇੱਕਜੁਟ ਹੋ ਕੇ ਸਹੁੰ ਚੁਕਾਈ। ਉਨ੍ਹਾਂ ਨੇ ਸਹੁੰ ਦੌਰਾਲ ਕਿਹਾ ਕਿ ਅਸੀਂ ਆਪਣੇ ਪਿੰਡ ਗੱਗੜਮਾਜਰਾ ’ਚ ਕਿਸੇ ਵੀ ਕਿਸਮ ਦਾ ਨਸ਼ਾ ਵੇਚਣ ਨਹੀਂ ਦੇਵਾਂਗੇ।

1

ਅਸੀਂ ਕਿਸੇ ਨਸ਼ਾ ਤਸਕਰ ਨੂੰ ਪਿੰਡ ਗੱਗੜ ਮਾਜਰਾ ਵਿਚ ਵੜਨ ਨਹੀਂ ਦੇਵਾਂਗੇ। ਜੇਕਰ ਕੋਈ ਬੱਚਾ ਗ਼ਲਤੀ ਨਾਲ ਨਸ਼ੇ ਦਾ ਆਦੀ ਹੋ ਗਿਆ ਤਾਂ ਅਸੀਂ ਉਸ ਨੂੰ ਨਸ਼ਾ ਛੱਡਣ ਲਈ ਸਮਝਾਵਾਂਗੇ ਅਤੇ ਉਸ ਨੂੰ ਨਸ਼ਾ ਮੁਕਤ ਕਰਵਾਵਾਂਗੇ।

  (For more news apart from Cabinet Minister Tarunpreet Singh Saund,visit 4 villages, took pledge make villages drug-free News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement