Farmers Arrested in Bathinda : ਬਠਿੰਡਾ ’ਚ ਗ੍ਰਿਫ਼ਤਾਰ ਕੀਤੇ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪ੍ਰਦਰਸ਼ਨ 
Published : May 29, 2025, 1:44 pm IST
Updated : May 29, 2025, 1:44 pm IST
SHARE ARTICLE
Protest in front of the DC office for the release of arrested farmers in Bathinda Latest news in Punjabi
Protest in front of the DC office for the release of arrested farmers in Bathinda Latest news in Punjabi

Farmers Arrested in Bathinda : ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ 

Protest in front of the DC office for the release of arrested farmers in Bathinda Latest news in Punjabi : ਬਠਿੰਡਾ ’ਚ ਗ੍ਰਿਫ਼ਤਾਰ ਕੀਤੇ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ। ਜਿਸ ਵਿਰੁਧ ਪੁਲਿਸ ਨੇ ਕਾਰਵਾਈ ਕਰਦਿਆਂ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ।

ਜਾਣਕਾਰੀ ਅਨੁਸਾਰ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪ੍ਰਦਰਸ਼ਨ ਕਰਨ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਾ ਐਂਡ ਆਰਡਰ ਦੀ ਸਥਿਤੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿਸੇ ਨੂੰ ਵੀ ਇਲਾਕੇ ’ਚ ਅਮਨ-ਸਾਂਤੀ ਭੰਗ ਕਰਨ ਨਹੀਂ ਦਿਤੀ ਜਾਵੇਗੀ।

ਬੀਤੇ ਦਿਨ ਹੀ ਬਠਿੰਡਾ ਦੇ ਪਿੰਡ ਘਸੋਖਾਨਾ ਵਿਖੇ ਗੈਸ ਪਾਈਪਲਾਈਨ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਕਿਸਾਨਾਂ ਨੂੰ ਜੇਲ ’ਚ ਬੰਦ ਕਰ ਦਿਤਾ ਗਿਆ ਸੀ। ਜਿਸ ਦੇ ਤਹਿਤ ਕਿਸਾਨਾਂ ਵਲੋਂ ਅੱਜ ਸੂਬੇ ਭਰ ਦੇ ਵਿਚ ਵੱਡੀ ਗਿਣਤੀ ਵਿਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪ੍ਰਦਰਸ਼ਨ ਕੀਤਾ ਜਾਣਾ ਸੀ। 
ਇਸ ਲਈ ਬਠਿੰਡਾ ਪੁਲਿਸ ਨੇ ’ਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪ੍ਰਦਰਸ਼ਨ ਕਰਨ ਪਹੁੰਚੇ ਕਿਸਾਨਾਂ ਨੂੰ ਹਿਰਾਸਤ ’ਚ ਲੈ ਲਿਆ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement